John 10:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹਨਾਂ ਸ਼ਬਦਾਂ ਦੇ ਕਾਰਨ ਯਹੂਦੀਆਂ ਵਿੱਚ ਫੁੱਟ ਪੈ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜੇ ਯਹੂਦੀ ਇਹ ਸ਼ਬਦ ਸੁਣ ਰਹੇ ਸਨ ਉਹ ਦੁਬਾਰਾ ਆਪਸ ਵਿੱਚ ਸਹਿਮਤ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਇਨ੍ਹਾਂ ਬਚਨਾਂ ਦੇ ਕਾਰਨ ਯਹੂਦੀਆਂ ਵਿੱਚ ਫੇਰ ਫੁੱਟ ਪੈ ਗਈ
Punjabi ERV
ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਦ, ਯਹੂਦੀਆਂ ਦਾ ਆਪਸ ਵਿੱਚ ਮਤਭੇਦ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਦੇ ਇਨ੍ਹਾਂ ਸ਼ਬਦਾਂ ਨੂੰ, ਇੱਕ ਵਾਰ ਫ਼ੇਰ ਸੁਨਣ ਤੋਂ ਬਾਅਦ, ਯਹੂਦੀਆਂ ਦੀ ਆਪਸ ਵਿੱਚ ਫੁੱਟ ਪੈ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہناں گلّاں دے سببّوں یہُودِیاں دے وِچ فیر پُھٹ پئی۔
Punjabi Standard Bible (Punjabi Standard Bible) 2023
ਇਨ੍ਹਾਂ ਗੱਲਾਂ ਦੇ ਕਾਰਨ ਯਹੂਦੀਆਂ ਵਿੱਚ ਫੇਰ ਫੁੱਟ ਪੈ ਗਈ।