John 10:2 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਮਨੁੱਖ ਜਿਹੜਾ ਫਾਟਕ ਰਾਹੀਂ ਵੜਨ ਵਾਲਾ ਹੈ ਉਹ ਅਯਾਲੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਜਿਹੜਾ ਦਰਵਾਜ਼ੇ ਦੇ ਰਾਹੀਂ ਅੰਦਰ ਆਉਂਦਾ ਹੈ, ਉਹ ਭੇਡਾਂ ਦਾ ਚਰਵਾਹਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਹੜਾ ਦਰਵਾਜ਼ੇ ਰਾਹੀਂ ਪ੍ਰਵੇਸ਼ ਹੁੰਦਾ ਹੈ ਉਹ ਭੇਡਾਂ ਦਾ ਚਰਵਾਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਹੜਾ ਬੂਹੇ ਥਾਣੀਂ ਵੜਦਾ ਹੈ ਉਹ ਭੇਡਾਂ ਦਾ ਅਯਾਲੀ ਹੈ
Punjabi ERV
ਪਰ ਉਹ ਮਨੁੱਖ ਜਿਹਡ਼ਾ ਫਾਟਕ ਰਾਹੀਂ ਵਡ਼ਨ ਵਾਲਾ ਹੈ ਉਹ ਅਯਾਲੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਜਿਹੜਾ ਦਰਵਾਜ਼ੇ ਰਾਹੀਂ ਵੜਦਾ ਹੈ, ਉਹ ਭੇਡਾਂ ਦਾ ਅਯਾਲੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جیہڑا بُوہے راہ وڑ دا اے۔ اوہ بھیڈاں دا ایّالی اے۔
Punjabi Standard Bible (Punjabi Standard Bible) 2023
ਪਰ ਜਿਹੜਾ ਦਰਵਾਜ਼ੇ ਰਾਹੀਂ ਪ੍ਰਵੇਸ਼ ਕਰਦਾ ਹੈ, ਉਹ ਭੇਡਾਂ ਦਾ ਚਰਵਾਹਾ ਹੈ।