John 10:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚੋਂ ਬਹੁਤ ਸਾਰੇ ਕਹਿੰਦੇ ਸਨ, “ਉਸ ਵਿੱਚ ਅਸ਼ੁੱਧ ਆਤਮਾ ਹੈ, ਉਹ ਪਾਗਲ ਹੈ; ਉਸ ਦੀ ਕਿਉਂ ਸੁਣਦੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਵਿੱਚੋਂ ਕਈਆਂ ਨੇ ਕਿਹਾ, “ਇਸ ਵਿੱਚ ਭੂਤ ਹੈ ਅਤੇ ਇਹ ਪਾਗਲ ਹੈ। ਉਸਨੂੰ ਕਿਉਂ ਸੁਣਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਬਹੁਤੇ ਉਨ੍ਹਾਂ ਵਿੱਚੋਂ ਬੋਲੇ ਭਈ ਉਹ ਨੂੰ ਭੂਤ ਚਿੰਬੜਿਆ ਹੋਇਆ ਹੈ ਅਤੇ ਉਹ ਕਮਲਾ ਹੈ! ਕਾਹਨੂੰ ਤੁਸੀਂ ਉਹ ਦੀ ਸੁਣਦੇ ਹੋॽ
Punjabi ERV
ਬਹੁਤਿਆਂ ਨੇ ਆਖਿਆ, “ਇਸ ਦੇ ਅੰਦਰ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਵਾਂਗ ਬੋਲ ਰਿਹਾ ਹੈ। ਤੁਸੀਂ ਇਸਨੂੰ ਕਿਉਂ ਸੁਣ ਰਹੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں بتھیریاں آکھیا اوہدے وِچ بد رُوح اے۔ ایہہ کملا اے۔ کیوں اوہدی سُندے ہو؟
Punjabi Standard Bible (Punjabi Standard Bible) 2023
ਉਨ੍ਹਾਂ ਵਿੱਚੋਂ ਬਹੁਤ ਸਾਰੇ ਕਹਿਣ ਲੱਗੇ, “ਇਸ ਵਿੱਚ ਦੁਸ਼ਟ ਆਤਮਾ ਹੈ ਅਤੇ ਇਹ ਕਮਲਾ ਹੈ! ਤੁਸੀਂ ਇਸ ਦੀ ਕਿਉਂ ਸੁਣਦੇ ਹੋ?”