John 10:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸੱਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸੱਕਦਾ ਹੈ? ਨਹੀਂ!”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਕੁਝ ਹੋਰ ਕਹਿੰਦੇ ਸਨ, “ਇਹ ਸ਼ਬਦ ਅਸ਼ੁੱਧ ਆਤਮਾ ਵਾਲੇ ਆਦਮੀ ਦੇ ਨਹੀਂ ਹੋ ਸਕਦੇ । ਕੀ ਅਸ਼ੁੱਧ ਆਤਮਾ ਅੰਨ੍ਹਿਆਂ ਦੀਆਂ ਅੱਖਾਂ ਖੋਲ੍ਹ ਸਕਦਾ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਕੁਝ ਹੋਰਾਂ ਨੇ ਕਿਹਾ, “ਇਹ ਬਚਨ ਭੂਤ ਚਿੰਬੜੇ ਆਦਮੀ ਦੇ ਨਹੀਂ ਹਨ। ਕੀ ਕੋਈ ਭੂਤ ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸਕਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਹੋਰਨਾਂ ਆਖਿਆ, ਏਹ ਗੱਲਾਂ ਭੂਤ ਦੇ ਗ੍ਰਿਸੇ ਹੋਏ ਦੀਆਂ ਨਹੀਂ ਹਨ। ਭੂਤ ਭਲਾ, ਅੰਨ੍ਹੇ ਦੀਆਂ ਅੱਖਾਂ ਖੋਲ੍ਹ ਸੱਕਦਾ ਹੈॽ।।
Punjabi ERV
ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਦ੍ਰਿਸ਼ਟੀ ਦੇ ਸਕਦਾ ਹੈ? ਨਹੀਂ!”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦੂਜਿਆਂ ਨੇ ਆਖਿਆ, “ਜਿਸ ਆਦਮੀ ਵਿੱਚ ਭੂਤ ਹੋਵੇ ਉਹ ਇਸ ਤਰ੍ਹਾਂ ਨਹੀਂ ਬੋਲ ਸਕਦਾ। ਕੀ ਕੋਈ ਭੂਤ ਕਿਸੇ ਅੰਨ੍ਹੇ ਨੂੰ ਸੁਜਾਖਾ ਕਰ ਸਕਦਾ ਹੈ? ਨਹੀਂ!”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہورناں آکھیا ایہہ اوہدیاں گلّاں نئیں جِہنُوں بدرُوح چمبڑی ہوئے۔ کِیہ بدرُوح اَنھیاں دِیاں اَکھّیاں کھول سکدی اے؟
Punjabi Standard Bible (Punjabi Standard Bible) 2023
ਕੁਝ ਨੇ ਕਿਹਾ, “ਇਹ ਗੱਲਾਂ ਕਿਸੇ ਦੁਸ਼ਟ ਆਤਮਾ ਨਾਲ ਜਕੜੇ ਹੋਏ ਮਨੁੱਖ ਦੀਆਂ ਨਹੀਂ ਹਨ! ਕੀ ਕੋਈ ਦੁਸ਼ਟ ਆਤਮਾ ਅੰਨ੍ਹਿਆਂ ਦੀਆਂ ਅੱਖਾਂ ਖੋਲ੍ਹ ਸਕਦੀ ਹੈ?”