John 10:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਰਦੀ ਦੀ ਰੁੱਤ ਸੀ ਅਤੇ ਪ੍ਰਤਿਸ਼ਠਾ ਦੇ ਤਿਉਹਾਰ ਦਾ ਸਮਾਂ ਆਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਰਦੀ ਦੀ ਰੁੱਤ ਸੀ । ਯਰੂਸ਼ਲਮ ਵਿੱਚ ਪੁਨਰ ਅਰਪਿਤ ਕੀਤੇ ਜਾਣ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯੇਰੂਸ਼ਲੇਮ ਵਿੱਚ ਹੈਕਲ ਦਾ ਸਮਰਪਣ ਕਰਨ ਦਾ ਤਿਉਹਾਰ ਆਇਆ। ਇਹ ਸਰਦੀਆਂ ਦੀ ਰੁੱਤ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਯਰੂਸ਼ਲਮ ਵਿੱਚ ਪਰਤਿਸਠਾ ਦਾ ਤਿਉਹਾਰ ਆਇਆ। ਉਹ ਸਿਆਲ ਦੀ ਰੁੱਤ ਸੀ
Punjabi ERV
ਇਹ ਸਰਦੀ ਦੀ ਰੁੱਤ ਸੀ ਅਤੇ ਪ੍ਰਤਿਸ਼ਠਾ ਦੇ ਤਿਉਹਾਰ ਦਾ ਸਮਾਂ ਆਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸਰਦੀ ਦੀ ਰੁੱਤ ਸੀ ਅਤੇ ਯਰੂਸ਼ਲਮ ਵਿੱਚ ਪ੍ਰਤਿਸ਼ਠਾ ਦਾ ਤਿਉਹਾਰ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یرُوشلِیم وِچ تجدید دی عید آئی۔ اوہ سِیال دی بہار سی۔
Punjabi Standard Bible (Punjabi Standard Bible) 2023
ਉਸ ਸਮੇਂ ਯਰੂਸ਼ਲਮ ਵਿੱਚ ਸਮਰਪਣ ਦਾ ਤਿਉਹਾਰ ਮਨਾਇਆ ਜਾ ਰਿਹਾ ਸੀ। ਇਹ ਸਰਦੀ ਦੀ ਰੁੱਤ ਸੀ