John 10:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂ ਕਿ ਤੁਸੀਂ ਮੇਰੇ ਇੱਜੜ ਦੀਆਂ ਭੇਡਾਂ ਨਹੀਂ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਤੁਸੀਂ ਮੇਰੀਆਂ ਭੇਡਾਂ ਵਿੱਚੋਂ ਨਹੀਂ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਪਰਤੀਤ ਨਹੀਂ ਕਰਦੇ ਕਿਉਂ ਜੋ ਮੇਰੀਆਂ ਭੇਡਾਂ ਵਿੱਚੋਂ ਨਹੀਂ ਹੋ
Punjabi ERV
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੇ ਇੱਜਡ਼ ਦੀਆਂ ਭੇਡਾਂ ਨਹੀਂ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ। ਕਿਉਂਕਿ ਤੁਸੀਂ ਮੇਰੀਆਂ ਭੇਡਾਂ ਨਹੀਂ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر تُسی نئیں مَن دے کیوں جو تُسی میرِیاں بھیڈاں وِچوں نئیں ہو۔
Punjabi Standard Bible (Punjabi Standard Bible) 2023
ਪਰ ਤੁਸੀਂ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਤੁਸੀਂ ਮੇਰੀਆਂ ਭੇਡਾਂ ਵਿੱਚੋਂ ਨਹੀਂ ਹੋ।