John 10:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੀਆਂ ਭੇਡਾਂ ਮੇਰੀ ਆਵਾਜ਼ ਨੂੰ ਸੁਣਦੀਆਂ ਹਨ । ਮੈਂ ਉਹਨਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਪਿੱਛੇ ਚੱਲਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੀਆਂ ਭੇਡਾਂ ਮੇਰੀ ਆਵਾਜ਼ ਸੁਣਦੀਆਂ ਹਨ; ਮੈਂ ਉਹਨਾਂ ਨੂੰ ਜਾਣਦਾ ਹਾਂ, ਅਤੇ ਉਹ ਮੇਰੇ ਪਿੱਛੇ-ਪਿੱਛੇ ਚੱਲਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀਆਂ ਭੇਡਾਂ ਮੇਰੀ ਅਵਾਜ਼ ਸੁਣਦੀਆਂ ਹਨ ਅਰ ਮੈਂ ਉਨ੍ਹਾਂ ਨੂੰ ਸਿਆਣਦਾ ਹਾਂ ਅਤੇ ਓਹ ਮੇਰੇ ਮਗਰ ਲੱਗੀਆਂ ਆਉਂਦੀਆਂ ਹਨ
Punjabi ERV
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚਲਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرِیاں بھیڈاں میری اواز سُندیاں نیں تے مَیں اوہناں نُوں جاننا آں تے اوہ میرے مگر ٹُر دِیاں نیں۔
Punjabi Standard Bible (Punjabi Standard Bible) 2023
ਮੇਰੀਆਂ ਭੇਡਾਂ ਮੇਰੀ ਅਵਾਜ਼ ਸੁਣਦੀਆਂ ਹਨ; ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰੇ ਪਿੱਛੇ ਚੱਲਦੀਆਂ ਹਨ।