John 10:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸੱਕਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉਹਨਾਂ ਨੂੰ ਅਨੰਤ ਜੀਵਨ ਦਿੰਦਾ ਹਾਂ ਅਤੇ ਉਹ ਕਦੀ ਨਾਸ਼ ਨਹੀਂ ਹੋਣਗੀਆਂ । ਉਹਨਾਂ ਨੂੰ ਕਦੀ ਵੀ ਕੋਈ ਮੇਰੇ ਹੱਥੋਂ ਨਹੀਂ ਖੋਹ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਉਹਨਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ, ਅਤੇ ਉਹ ਕਦੇ ਨਹੀਂ ਮਰਨਗੀਆਂ। ਕੋਈ ਵੀ ਉਹਨਾਂ ਨੂੰ ਮੇਰੇ ਹੱਥੋਂ ਨਹੀਂ ਖੋਹ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਉਨ੍ਹਾਂ ਨੂੰ ਸਦੀਪਕ ਜੀਉਣ ਦਿੰਦਾ ਹਾਂ ਅਰ ਉਨ੍ਹਾਂ ਦਾ ਸਦੀਪਕਾਲ ਤੀਕੁ ਕਦੇ ਨਾਸ ਨਾ ਹੋਵੇਗਾ, ਨਾ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਲਵੇਗਾ
Punjabi ERV
ਮੈਂ ਆਪਣੀਆਂ ਭੇਡਾਂ ਨੂੰ ਸਦੀਵੀ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾਹੀ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀਆਂ ਭੇਡਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਹੀਂ ਮਰਨਗੀਆਂ ਅਤੇ ਨਾ ਕੋਈ ਉਨ੍ਹਾਂ ਨੂੰ ਮੇਰੇ ਤੋਂ ਖੋਹ ਸਕਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اوہناں نُوں سدا دی زِندگی دینا آں۔ تے اوہ کدی ہلاک نا ہون گِیاں۔ تے کوئی میرے ہتھّوں اوہناں نُوں نئیں کھووے گا۔
Punjabi Standard Bible (Punjabi Standard Bible) 2023
ਮੈਂ ਉਨ੍ਹਾਂ ਨੂੰ ਸਦੀਪਕ ਜੀਵਨ ਦਿੰਦਾ ਹਾਂ ਅਤੇ ਉਹ ਕਦੇ ਨਾਸ ਨਾ ਹੋਣਗੀਆਂ ਅਤੇ ਨਾ ਹੀ ਕੋਈ ਉਨ੍ਹਾਂ ਨੂੰ ਮੇਰੇ ਹੱਥੋਂ ਖੋਹ ਸਕੇਗਾ।