John 10:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਪਿਤਾ ਜਿਹਨਾਂ ਨੇ ਮੈਨੂੰ ਸਭ ਕੁਝ ਦਿੱਤਾ ਹੈ ਉਹ ਸਭ ਤੋਂ ਮਹਾਨ ਹਨ ਅਤੇ ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਕੋਲੋਂ ਖੋਹ ਨਹੀਂ ਸਕਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰਾ ਪਿਤਾ ਜੋ ਸਭ ਤੋਂ ਮਹਾਨ ਹੈ ਉਹਨਾਂ ਨੇ ਮੈਨੂੰ ਇਹ ਭੇਡਾਂ ਦਿੱਤੀਆਂ ਹਨ। ਕੋਈ ਵੀ ਉਹਨਾਂ ਨੂੰ ਮੇਰੇ ਪਿਤਾ ਦੇ ਹੱਥੋਂ ਨਹੀਂ ਖੋਹ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਪਿਤਾ ਜਿਹ ਨੇ ਮੈਨੂੰ ਓਹ ਦਿੱਤੀਆ ਹਨ ਸਭਨਾਂ ਤੋਂ ਵੱਡਾ ਹੈ ਅਤੇ ਕੋਈ ਪਿਤਾ ਦੇ ਹੱਥੋਂ ਉਨ੍ਹਾਂ ਨੂੰ ਖੋਹ ਨਹੀਂ ਸੱਕਦਾ
Punjabi ERV
ਮੇਰੇ ਪਿਤਾ ਨੇ ਉਨ੍ਹਾਂ ਨੂੰ ਮੈਨੂੰ ਦਿੱਤਾ ਹੈ। ਉਹ ਸਭ ਤੋਂ ਮਹਾਨ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਪਿਤਾ ਨੇ ਭੇਡਾਂ ਮੈਨੂੰ ਦਿੱਤੀਆਂ ਹਨ, ਉਹ ਸਭ ਤੋਂ ਮਹਾਨ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرا باپ جِس اوہناں نُوں مَینُوں دِتّا اے ساریاں نالوں وَڈا اے تے کوئی باپ دے ہتھّوں کھو نئیں سکدا۔
Punjabi Standard Bible (Punjabi Standard Bible) 2023
ਮੇਰਾ ਪਿਤਾ ਜਿਸ ਨੇ ਮੈਨੂੰ ਉਹ ਦਿੱਤੀਆਂ ਹਨ, ਸਭ ਤੋਂ ਵੱਡਾ ਹੈ ਅਤੇ ਕੋਈ ਵੀ ਉਨ੍ਹਾਂ ਨੂੰ ਪਿਤਾ ਦੇ ਹੱਥੋਂ ਖੋਹ ਨਹੀਂ ਸਕਦਾ।