John 10:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ । ਭੇਡਾਂ ਉਸ ਦੀ ਆਵਾਜ਼ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਂ ਲੈ ਲੈ ਕੇ ਪੁਕਾਰਦਾ ਅਤੇ ਉਹਨਾਂ ਨੂੰ ਬਾਹਰ ਲੈ ਜਾਂਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਦਰਬਾਨ ਉਸ ਲਈ ਦਰਵਾਜ਼ਾ ਖੋਲ੍ਹਦਾ ਹੈ, ਅਤੇ ਭੇਡਾਂ ਉਸ ਦੀ ਆਵਾਜ਼ ਸੁਣਦੀਆਂ ਹਨ। ਉਹ ਆਪਣੀਆਂ ਭੇਡਾਂ ਨੂੰ ਨਾਮ ਲੈ ਕੇ ਬੁਲਾਉਂਦਾ ਹੈ ਅਤੇ ਉਹਨਾਂ ਦੀ ਅਗਵਾਈ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਲਈ ਦਰਬਾਨ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਹ ਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਦਾ ਨਾਉਂ ਲੈ ਲੈ ਕੇ ਬੁਲਾਉਂਦਾ ਹੈ ਅਰ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ
Punjabi ERV
ਉਸਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چوکیدار اوہدے واسطے بُوہا کھولدا اے۔ تے بھیڈاں اوہدی اواز سُندیاں نیں۔ تے اوہ اپنیاں بھیڈاں نُوں ناں لَیکے سَدّ دا اے۔ تے اوہناں نُوں باہر لے جاندا اے۔
Punjabi Standard Bible (Punjabi Standard Bible) 2023
ਉਹ ਦੇ ਲਈ ਦਰਬਾਨ ਦਰਵਾਜ਼ਾ ਖੋਲ੍ਹ ਦਿੰਦਾ ਹੈ ਅਤੇ ਭੇਡਾਂ ਉਸ ਦੀ ਅਵਾਜ਼ ਸੁਣਦੀਆਂ ਹਨ। ਤਦ ਉਹ ਆਪਣੀਆਂ ਭੇਡਾਂ ਨੂੰ ਨਾਮ ਲੈ ਲੈ ਕੇ ਬੁਲਾਉਂਦਾ ਹੈ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।