John 10:32 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਮੈਂ ਪਿਤਾ ਵੱਲੋਂ ਤੁਹਾਨੂੰ ਬਹੁਤ ਸਾਰੇ ਚੰਗੇ ਕੰਮ ਕਰ ਕੇ ਦਿਖਾਏ ਹਨ । ਉਹਨਾਂ ਵਿੱਚੋਂ ਕਿਸ ਕੰਮ ਦੇ ਲਈ ਤੁਸੀਂ ਮੈਨੂੰ ਪਥਰਾਓ ਕਰਨਾ ਚਾਹੁੰਦੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਸਾਰੇ ਚੰਗੇ ਕੰਮ ਦਿਖਾਏ ਹਨ। ਇਨ੍ਹਾਂ ਵਿੱਚੋਂ ਕਿਸ ਕੰਮ ਲਈ ਤੁਸੀਂ ਮੈਨੂੰ ਪੱਥਰ ਮਾਰਦੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਅੱਗੋਂ ਉਨ੍ਹਾਂ ਨੂੰ ਆਖਿਆ, ਮੈਂ ਤੁਹਾਨੂੰ ਪਿਤਾ ਦੀ ਵੱਲੋਂ ਅਨੇਕ ਚੰਗੇ ਕੰਮ ਵਿਖਾਏ। ਉਨ੍ਹਾਂ ਵਿੱਚੋਂ ਕਿਹੜੇ ਕੰਮ ਦੇ ਬਦਲੇ ਤੁਸੀਂ ਮੈਨੂੰ ਪਥਰਾਹ ਕਰਦੇ ਹੋॽ
Punjabi ERV
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਅਨੇਕਾਂ ਚੰਗੀਆਂ ਕਰਨੀਆਂ ਵਿਖਾਈਆਂ। ਉਨ੍ਹਾਂ ਵਿੱਚੋਂ ਕਿਸ ਕਾਰਜ ਵਾਸਤੇ ਤੁਸੀਂ ਮੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਹੋ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਪਿਤਾ ਵੱਲੋਂ ਬਹੁਤ ਚੰਗੇ ਕੰਮ ਵਿਖਾਏ, ਉਨ੍ਹਾਂ ਵਿੱਚੋਂ ਕਿਸ ਕੰਮ ਕਰਕੇ ਤੁਸੀਂ ਮੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਹੋ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں جواب دِتّا پئی بتھیرے چنگے کمّ مَیں باپ ولّوں تُہانوں وکھائے۔ اوہناں وِچوں کیہڑے کمّ بدلے مَینُوں پتّھر مار دے ہو؟
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮੈਂ ਤੁਹਾਨੂੰ ਪਿਤਾ ਦੀ ਵੱਲੋਂ ਬਹੁਤ ਸਾਰੇ ਚੰਗੇ ਕੰਮ ਵਿਖਾਏ! ਉਨ੍ਹਾਂ ਵਿੱਚੋਂ ਕਿਹੜੇ ਕੰਮ ਦੇ ਕਾਰਨ ਤੁਸੀਂ ਮੈਨੂੰ ਪਥਰਾਓ ਕਰਦੇ ਹੋ?”