John 10:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਤੁਹਾਡੀ ਵਿਵਸਥਾ ਵਿੱਚ ਨਹੀਂ ਲਿਖਿਆ, ‘ਮੈਂ ਕਿਹਾ ਕਿ ਤੁਸੀਂ ਦੇਵਤੇ ਹੋ?’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, “ਕੀ ਇਹ ਤੁਹਾਡੀ ਬਿਵਸਥਾ ਵਿੱਚ ਨਹੀਂ ਲਿਖਿਆ: ਮੈਂ ਕਿਹਾ ਕਿ ਤੁਸੀਂ ਪਰਮੇਸ਼ਵਰ ਹੋ?
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੀ ਤੁਹਾਡੀ ਸ਼ਰਾ ਵਿੱਚ ਇਹ ਨਹੀਂ ਲਿਖਿਆ ਹੋਇਆ ਹੈ ਕਿ ਮੈਂ ਆਖਿਆ, ਤੁਸੀਂ ਦਿਓਤੇ ਹੋॽ
Punjabi ERV
ਯਿਸੂ ਨੇ ਆਖਿਆ, “ਇਹ ਤੁਹਾਡੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ।’
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉੱਤਰ ਦਿੱਤਾ, “ਇਹ ਤੁਹਾਡੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ‘ਮੈਂ ਆਖਿਆ ਤੁਸੀਂ ਦੇਵਤੇ ਹੋ’।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہناں نُوں جواب دِتّا تُہاڈی شریعت وِچ ایہہ نئیں لِکھیا پئی مَیں آکھنا تُسی خُدا ہو؟
Punjabi Standard Bible (Punjabi Standard Bible) 2023
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਕੀ ਤੁਹਾਡੀ ਬਿਵਸਥਾ ਵਿੱਚ ਇਹ ਨਹੀਂ ਲਿਖਿਆ ਹੈ, ‘ਮੈਂ ਕਿਹਾ, ਤੁਸੀਂ ਦੇਵਤੇ ਹੋ’?