John 10:35 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਜਿਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪ੍ਰਾਪਤ ਕੀਤਾ ਉਹ ਇਸ ਪੋਥੀ ਵਿੱਚ ਦੇਵਤੇ ਸਦਾਉਂਦੇ ਹਨ ਅਤੇ ਪੋਥੀ ਕਦੇ ਵੀ ਝੂਠੀ ਨਹੀਂ ਹੋ ਸੱਕਦੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਲੋਕ ਜਿਹਨਾਂ ਦੇ ਕੋਲ ਪਰਮੇਸ਼ਰ ਦਾ ਸੰਦੇਸ਼ ਆਇਆ, ਪਰਮੇਸ਼ਰ ਨੇ ਉਹਨਾਂ ਨੂੰ ਦੇਵਤੇ ਕਿਹਾ—ਪਰਮੇਸ਼ਰ ਦਾ ਵਚਨ ਟਲ ਨਹੀਂ ਸਕਦਾ—
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਪਰਮੇਸ਼ਵਰ ਨੇ ਉਹਨਾਂ ਨੂੰ ‘ਪਰਮੇਸ਼ਵਰ,’ ਆਖਿਆ ਜਿਨ੍ਹਾਂ ਦੇ ਲਈ ਇਹ ਬਿਵਸਥਾ ਆਈ ਸੀ। ਇਸ ਲਈ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇਕਰ ਉਸ ਨੇ ਉਨ੍ਹਾਂ ਨੂੰ ਦਿਓਤੇ ਆਖਿਆ ਜਿੰਨ੍ਹਾਂ ਦੇ ਕੋਲ ਪਰਮੇਸ਼ੁਰ ਦੀ ਬਾਣੀ ਆਈ, ਅਤੇ ਲਿਖਤ ਖੰਡਣ ਨਹੀਂ ਹੋ ਸੱਕਦੀ
Punjabi ERV
ਉਹ ਲੋਕ ਜਿਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪ੍ਰਾਪਤ ਕੀਤਾ ਉਹ ਇਸ ਪੋਥੀ ਵਿੱਚ ਦੇਵਤੇ ਸਦਾਉਂਦੇ ਹਨ ਅਤੇ ਪੋਥੀ ਕਦੇ ਵੀ ਝੂਠੀ ਨਹੀਂ ਹੋ ਸਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوس اوہناں نُوں جِنہاں نُوں خُدا دا کلام آیا خُدا آکھیا۔ (تے پاک کتاب جُھوٹھی نئیں ہو سکدی۔)
Punjabi Standard Bible (Punjabi Standard Bible) 2023
“ਜੇ ਉਸ ਨੇ ਉਨ੍ਹਾਂ ਨੂੰ ਜਿਨ੍ਹਾਂ ਕੋਲ ਪਰਮੇਸ਼ਰ ਦਾ ਵਚਨ ਆਇਆ, ਦੇਵਤੇ ਕਿਹਾ (ਅਤੇ ਲਿਖਤ ਨੂੰ ਟਾਲਿਆ ਨਹੀਂ ਜਾ ਸਕਦਾ),