John 10:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਮੈਂ ਉਹ ਗੱਲਾਂ ਨਾ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸਤੇ ਵਿਸ਼ਵਾਸ ਨਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਮੈਂ ਆਪਣੇ ਪਿਤਾ ਦੇ ਕੰਮ ਨਹੀਂ ਕਰਦਾ ਤਾਂ ਮੇਰਾ ਵਿਸ਼ਵਾਸ ਨਾ ਕਰੋ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਤੇ ਵਿਸ਼ਵਾਸ ਨਾ ਕਰੋ ਜੇ ਮੈਂ ਆਪਣੇ ਪਿਤਾ ਦੇ ਕੰਮ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮੈਂ ਆਪਣੇ ਪਿਤਾ ਜੇਹੇ ਕੰਮ ਨਹੀਂ ਕਰਦਾ ਤਾਂ ਮੇਰੀ ਪਰਤੀਤ ਨਾ ਕਰੋ
Punjabi ERV
ਜੇਕਰ ਮੈਂ ਉਹ ਗੱਲਾਂ ਨਾ ਕਰਾਂ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸਤੇ ਵਿਸ਼ਵਾਸ ਨਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਮੈਂ ਉਹ ਕੰਮ ਨਹੀਂ ਕਰਦਾ ਜੋ ਮੇਰਾ ਪਿਤਾ ਕਰਦਾ ਹੈ, ਤਾਂ ਜੋ ਮੈਂ ਆਖਦਾ ਹਾਂ ਉਸ ਤੇ ਵਿਸ਼ਵਾਸ ਨਾ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے مَیں اپنے باپ دے کمّ نا کراں تے مَینُوں نا مَنّو۔
Punjabi Standard Bible (Punjabi Standard Bible) 2023
ਜੇ ਮੈਂ ਆਪਣੇ ਪਿਤਾ ਦੇ ਕੰਮ ਨਹੀਂ ਕਰਦਾ ਤਾਂ ਮੇਰੇ 'ਤੇ ਵਿਸ਼ਵਾਸ ਨਾ ਕਰੋ।