John 10:39 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਨੇ ਇੱਕ ਵਾਰ ਫਿਰ ਯਿਸੂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਹਨਾਂ ਦੇ ਹੱਥਾਂ ਵਿੱਚੋਂ ਨਿਕਲ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹਨਾਂ ਫਿਰ ਯਿਸ਼ੂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਪਰ ਉਹ ਉਹਨਾਂ ਦੇ ਕੋਲੋਂ ਚਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਫੇਰ ਉਸ ਦੇ ਫੜਨ ਦੇ ਮਗਰ ਲੱਗੇ ਪਰ ਉਹ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ।।
Punjabi ERV
ਯਹੂਦੀ ਫੇਰ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ ਪਰ ਉਹ ਉਨ੍ਹਾਂ ਤੋਂ ਬਚ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہ فیر اوہنوں پھڑن دا داء لان لگّے تے اوہ اوہناں دے ہتھّوں نِکل گیا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਉਸ ਨੂੰ ਫੇਰ ਫੜਨਾ ਚਾਹਿਆ, ਪਰ ਉਹ ਉਨ੍ਹਾਂ ਦੇ ਹੱਥੋਂ ਨਿੱਕਲ ਗਿਆ।