John 10:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿੱਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉਹਨਾਂ ਦੇ ਅੱਗੇ ਅੱਗੇ ਚੱਲਦਾ ਹੈ ਅਤੇ ਭੇਡਾਂ ਉਸ ਦੇ ਪਿੱਛੇ ਪਿੱਛੇ ਚੱਲਦੀਆਂ ਹਨ ਕਿਉਂਕਿ ਉਹ ਉਸ ਦੀ ਆਵਾਜ਼ ਨੂੰ ਪਛਾਣਦੀਆਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਲੈ ਕੇ ਜਾਂਦਾ ਹੈ, ਤਾਂ ਉਹ ਭੇਡਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਉਸ ਦੀਆਂ ਭੇਡਾਂ ਉਸ ਦਾ ਪਿੱਛਾ ਕਰਦਿਆਂ ਹਨ ਕਿਉਂਕਿ ਉਹ ਉਸ ਦੀ ਆਵਾਜ਼ ਨੂੰ ਪਛਾਣਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਆਪਣੀ ਸਾਰੀਆਂ ਭੇਡਾਂ ਨੂੰ ਕੱਢ ਚੁੱਕਦਾ ਹੈ ਤਾਂ ਉਨ੍ਹਾਂ ਦੇ ਅੱਗੇ ਅੱਗੇ ਤੁਰ ਪੈਂਦਾ ਹੈ ਅਤੇ ਭੇਡਾਂ ਉਹ ਦੇ ਮਗਰ ਮਗਰ ਲੱਗੀਆਂ ਜਾਂਦੀਆਂ ਹਨ ਕਿਉਂ ਜੋ ਓਹ ਉਸ ਦੀ ਅਵਾਜ਼ ਪਛਾਣਦੀਆਂ ਹਨ
Punjabi ERV
ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦਾ ਪਿਛਾ ਕਰਦੀਆਂ ਹਨ ਕਿਉਂਕਿ ਉਹ ਉਸਦੀ ਅਵਾਜ਼ ਨੂੰ ਪਛਾਣਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਤਾਂ ਉਹ ਉਨ੍ਹਾਂ ਦੇ ਅੱਗੇ-ਅੱਗੇ ਤੁਰਦਾ ਹੈ ਅਤੇ ਭੇਡਾਂ ਉਸ ਦੇ ਮਗਰ ਜਾਂਦੀਆਂ ਹਨ; ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد اوہ اپنیاں سارِیاں بھیڈاں نُوں باہر کڈھدا اے تے اوہناں دے اگّے لگ ٹُردا اے تے بھیڈاں اوہدے مگر ٹُرپیندیاں نیں کیوں جو اوہ اوہدی اواز پچھاندیاں نیں۔
Punjabi Standard Bible (Punjabi Standard Bible) 2023
ਜਦੋਂ ਉਹ ਆਪਣੀਆਂ ਸਾਰੀਆਂ ਭੇਡਾਂ ਨੂੰ ਬਾਹਰ ਕੱਢ ਲੈਂਦਾ ਹੈ ਤਾਂ ਉਨ੍ਹਾਂ ਦੇ ਅੱਗੇ-ਅੱਗੇ ਚੱਲਦਾ ਹੈ ਅਤੇ ਭੇਡਾਂ ਉਸ ਦੇ ਪਿੱਛੇ-ਪਿੱਛੇ ਚੱਲ ਪੈਂਦੀਆਂ ਹਨ, ਕਿਉਂਕਿ ਉਹ ਉਸ ਦੀ ਅਵਾਜ਼ ਨੂੰ ਪਛਾਣਦੀਆਂ ਹਨ।