John 10:40 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚੱਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ। ਅਤੇ ਉਹ ਉੱਥੇ ਠਹਿਰਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਯਰਦਨ ਦੇ ਪਾਰ ਉਸ ਥਾਂ ਉੱਤੇ ਚਲੇ ਗਏ ਜਿੱਥੇ ਯੂਹੰਨਾ ਬਪਤਿਸਮਾ ਦਿੰਦਾ ਹੁੰਦਾ ਸੀ ਅਤੇ ਉੱਥੇ ਹੀ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਫਿਰ ਯਰਦਨ ਨਦੀ ਦੇ ਪਾਰ ਉਸ ਥਾਂ ਨੂੰ ਚਲੇ ਗਏ ਜਿੱਥੇ ਯੋਹਨ ਬਪਤਿਸਮਾ ਦਿੰਦਾ ਸੀ। ਉਹ ਉੱਥੇ ਠਹਿਰੇ,
Punjabi Bible 2016 - ਪਵਿੱਤਰ ਬਾਈਬਲ O.V.
ਉਹ ਫੇਰ ਯਰਦਨ ਦੇ ਪਾਰ ਉਸ ਥਾਂ ਨੂੰ ਚੱਲਿਆ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਰ ਉੱਥੇ ਟਿਕਿਆ
Punjabi ERV
ਯਿਸੂ ਫਿਰ ਯਰਦਨ ਨਦੀ ਦੇ ਪਾਰ ਦੀ ਥਾਂ ਨੂੰ ਚਲਾ ਗਿਆ ਜਿਥੇ ਪਹਿਲਾਂ ਯੂਹੰਨਾ ਨੂੰ ਬਪਤਿਸਮਾ ਦਿੱਤਾ ਗਿਆ ਸੀ। ਅਤੇ ਉਹ ਉਥੇ ਠਹਿਰਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਫਿਰ ਯਰਦਨ ਨਦੀ ਦੇ ਪਾਰ ਚਲਾ ਗਿਆ ਜਿੱਥੇ ਪਹਿਲਾਂ ਯੂਹੰਨਾ ਬਪਤਿਸਮਾ ਦਿੰਦਾ ਸੀ ਅਤੇ ਉਹ ਉੱਥੇ ਠਹਿਰਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد فیر اوہ یَردنوں پار گیا جیہڑے تھاں یُوحنّا پہلاں بپتِسمہ دیندا ہوندا سی تے اوتھے رہیا۔
Punjabi Standard Bible (Punjabi Standard Bible) 2023
ਯਿਸੂ ਫੇਰ ਯਰਦਨ ਦੇ ਪਾਰ ਉਸ ਥਾਂ ਨੂੰ ਚਲਾ ਗਿਆ ਜਿੱਥੇ ਯੂਹੰਨਾ ਪਹਿਲਾਂ ਬਪਤਿਸਮਾ ਦਿੰਦਾ ਸੀ ਅਤੇ ਉੱਥੇ ਹੀ ਠਹਿਰਿਆ ਰਿਹਾ।