John 10:41 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਲੋਕ ਉਹਨਾਂ ਦੇ ਕੋਲ ਆਏ ਜਿਹੜੇ ਕਹਿੰਦੇ ਸਨ, “ਭਾਵੇਂ ਯੂਹੰਨਾ ਨੇ ਕੋਈ ਚਮਤਕਾਰ ਨਹੀਂ ਦਿਖਾਇਆ ਪਰ ਸਭ ਕੁਝ ਜੋ ਉਸ ਨੇ ਇਹਨਾਂ ਦੇ ਬਾਰੇ ਕਿਹਾ ਸੀ ਉਹ ਸੱਚ ਸੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਹੁਤ ਸਾਰੇ ਲੋਕ ਉਹਨਾਂ ਕੋਲ ਆਏ। ਉਹਨਾਂ ਕਿਹਾ, “ਹਾਲਾਂਕਿ ਯੋਹਨ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੋਹਨ ਨੇ ਇਸ ਆਦਮੀ ਬਾਰੇ ਕਿਹਾ ਉਹ ਸੱਚ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਬਥੇਰੇ ਉਸ ਕੋਲ ਆਏ ਅਤੇ ਬੋਲੇ ਕਿ ਯੂਹੰਨਾ ਨੇ ਤਾਂ ਕੋਈ ਨਿਸ਼ਾਨ ਨਹੀਂ ਵਿਖਾਇਆ ਪਰ ਜੋ ਕੁਝ ਯੂਹੰਨਾ ਨੇ ਇਹ ਦੇ ਹੱਕ ਵਿੱਚ ਆਖਿਆ ਸੋ ਸਤ ਸੀ
Punjabi ERV
ਉਥੇ ਲੋਕਾਂ ਦੀ ਵੱਡੀ ਭੀਡ਼ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਕਰਿਸ਼ਮਾ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਲੋਕਾਂ ਦੀ ਵੱਡੀ ਭੀੜ ਯਿਸੂ ਕੋਲ ਆਈ ਅਤੇ ਕਹਿਣ ਲੱਗੀ, “ਯੂਹੰਨਾ ਨੇ ਕਦੇ ਕੋਈ ਚਮਤਕਾਰ ਨਹੀਂ ਕੀਤਾ, ਪਰ ਜੋ ਕੁਝ ਯੂਹੰਨਾ ਨੇ ਉਸ (ਯਿਸੂ) ਬਾਰੇ ਆਖਿਆ ਉਹ ਸੱਚ ਸੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بہتیاں اوہدے کول آن کے آکھیا یُوحنّا کوئی مُعجزہ نا کِیتا پر جِنّیاں گلّاں یُوحنّا اوہدے حق وِچ آکھیاں ساریاں سَچ نِکلیاں۔
Punjabi Standard Bible (Punjabi Standard Bible) 2023
ਬਹੁਤ ਸਾਰੇ ਲੋਕ ਉਸ ਦੇ ਕੋਲ ਆਏ। ਉਹ ਕਹਿੰਦੇ ਸਨ, “ਯੂਹੰਨਾ ਨੇ ਤਾਂ ਕੋਈ ਚਿੰਨ੍ਹ ਨਹੀਂ ਵਿਖਾਇਆ, ਪਰ ਜੋ ਕੁਝ ਯੂਹੰਨਾ ਨੇ ਇਸ ਦੇ ਵਿਖੇ ਕਿਹਾ ਉਹ ਸੱਚ ਸੀ।”