John 10:42 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸਦਾ ਵਿਸ਼ਵਾਸ ਕੀਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉੱਥੇ ਬਹੁਤ ਸਾਰੇ ਲੋਕਾਂ ਨੇ ਯਿਸ਼ੂ ਤੇ ਵਿਸ਼ਵਾਸ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੇ ਬਹੁਤਿਆਂ ਨੇ ਉਸ ਉੱਤੇ ਨਿਹਚਾ ਕੀਤੀ।।
Punjabi ERV
ਉਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸਦਾ ਵਿਸ਼ਵਾਸ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਫਿਰ ਬਹੁਤ ਸਾਰੇ ਲੋਕਾਂ ਨੇ ਉਸ ਤੇ ਵਿਸ਼ਵਾਸ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس تھاں بتھیریاں اوہدے اُتّے اِیمان لیاندا۔
Punjabi Standard Bible (Punjabi Standard Bible) 2023
ਸੋ ਉੱਥੇ ਬਹੁਤਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।