John 10:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਿਸੇ ਅਣਜਾਣ ਦੇ ਪਿੱਛੇ ਨਹੀਂ ਚੱਲਣਗੀਆਂ ਸਗੋਂ ਉਸ ਤੋਂ ਦੂਰ ਭੱਜਣਗੀਆਂ ਕਿਉਂਕਿ ਉਹ ਉਸ ਅਣਜਾਣ ਮਨੁੱਖ ਦੀ ਆਵਾਜ਼ ਨੂੰ ਨਹੀਂ ਪਛਾਣਦੀਆਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹ ਕਦੇ ਵੀ ਕਿਸੇ ਅਜਨਬੀ ਦੇ ਪਿੱਛੇ ਨਹੀਂ ਚੱਲਦੀਆਂ; ਅਸਲ ਵਿੱਚ, ਭੇਡਾਂ ਉਸ ਤੋਂ ਭੱਜ ਜਾਂਦੀਆਂ ਹਨ ਕਿਉਂਕਿ ਉਹ ਕਿਸੇ ਅਜਨਬੀ ਦੀ ਆਵਾਜ਼ ਨੂੰ ਨਹੀਂ ਪਛਾਣਦੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਪਰਾਏ ਦੇ ਮਗਰ ਕਦੇ ਨਾ ਜਾਣਗੀਆਂ ਸਗੋਂ ਉਸ ਤੋਂ ਨੱਸ ਜਾਣਗੀਆਂ ਕਿਉਂਕਿ ਪਰਾਇਆਂ ਦੀ ਅਵਾਜ਼ ਨਹੀਂ ਪਛਾਣਦੀਆਂ
Punjabi ERV
ਪਰ ਉਹ ਪਰਾਏ ਮਨੁੱਖ ਦੇ ਮਗਰ ਕਦੇ ਨਹੀਂ ਜਾਣਗੀਆਂ ਸਗੋਂ ਉਹ ਉਸਤੋਂ ਨਠ ਜਾਣਗੀਆਂ ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਪਰਾਏ ਆਦਮੀ ਦੇ ਮਗਰ ਕਦੇ ਨਹੀਂ ਜਾਣਗੀਆਂ, ਸਗੋਂ ਉਹ ਉਸ ਤੋਂ ਦੂਰ ਭੱਜ ਜਾਣਗੀਆਂ ਕਿਉਂਕਿ ਉਹ ਪਰਾਏ ਦੀ ਅਵਾਜ਼ ਨੂੰ ਨਹੀਂ ਪਛਾਣਦੀਆਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ اوپرے دے مگر نئیں جانِگیاں سگوں اوہدے کولوں بَھجّن گِیاں۔ کیوں جو اوہ اوپریاں دی اواز نئیں پچھاندیاں۔
Punjabi Standard Bible (Punjabi Standard Bible) 2023
ਉਹ ਪਰਾਏ ਦੇ ਪਿੱਛੇ ਕਦੇ ਨਾ ਜਾਣਗੀਆਂ ਸਗੋਂ ਉਸ ਤੋਂ ਭੱਜ ਜਾਣਗੀਆਂ, ਕਿਉਂਕਿ ਉਹ ਪਰਾਇਆਂ ਦੀ ਅਵਾਜ਼ ਨਹੀਂ ਪਛਾਣਦੀਆਂ।”