John 10:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਭਾਵੇਂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਤਾਂਤ ਸਮਝਾਇਆ ਪਰ ਉਹ ਇਸਦਾ ਅਰਥ ਨਾ ਸਮਝ ਸੱਕੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਇਹ ਦ੍ਰਿਸ਼ਟਾਂਤ ਸੁਣਾਇਆ ਪਰ ਉਹ ਸਮਝ ਨਾ ਸਕੇ ਕਿ ਉਹ ਉਹਨਾਂ ਨੂੰ ਕੀ ਕਹਿ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਇਹ ਸ਼ਬਦ ਉਦਾਹਰਣ ਵੱਜੋ ਬੋਲੇ, ਪਰ ਫ਼ਰੀਸੀਆਂ ਨੂੰ ਸਮਝ ਨਾ ਆਈ ਕਿ ਉਹ ਉਹਨਾਂ ਨੂੰ ਕੀ ਕਹਿ ਰਹੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਇਹ ਦ੍ਰਿਸ਼ਟਾਂਤ ਉਨ੍ਹਾਂ ਨੂੰ ਆਖਿਆ ਪਰ ਓਹ ਨਾ ਸਮਝੇ ਭਈ ਏਹ ਕੀ ਗੱਲਾਂ ਹਨ ਜਿਹੜੀਆਂ ਉਹ ਸਾਨੂੰ ਆਖਦਾ ਹੈ ।।
Punjabi ERV
ਭਾਵੇਂ ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਤਾਂਤ ਸਮਝਾਇਆ ਪਰ ਉਹ ਇਸਦਾ ਅਰਥ ਨਾ ਸਮਝ ਸਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع ایہہ تمثِیل اوہناں نُوں دسی پر اوہناں نئیں سمجھیا پئی ایہہ گلّاں کِیہ نیں جیہڑیاں اوس اوہناں نُوں آکھیاں۔
Punjabi Standard Bible (Punjabi Standard Bible) 2023
ਯਿਸੂ ਨੇ ਇਹ ਦ੍ਰਿਸ਼ਟਾਂਤ ਉਨ੍ਹਾਂ ਲਈ ਕਿਹਾ ਸੀ, ਪਰ ਉਹ ਨਾ ਸਮਝੇ ਕਿ ਇਹ ਕੀ ਗੱਲਾਂ ਹਨ ਜਿਹੜੀਆਂ ਉਹ ਉਨ੍ਹਾਂ ਨੂੰ ਕਹਿ ਰਿਹਾ ਸੀ।