John 10:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬੂਹਾ ਹਾਂ, ਜਿਹੜਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਹੈ ਲੱਭ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦਰਵਾਜ਼ਾ ਮੈਂ ਹਾਂ । ਜੋ ਮੇਰੇ ਦੁਆਰਾ ਅੰਦਰ ਆਉਂਦਾ ਹੈ ਉਹ ਮੁਕਤੀ ਪਾਵੇਗਾ, ਉਹ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਰਾਂਦ ਪ੍ਰਾਪਤ ਕਰੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਦਰਵਾਜ਼ਾ ਹਾਂ; ਉਹ ਜੋ ਵੀ ਮੇਰੇ ਰਾਹੀਂ ਪਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆ ਜਾ ਸਕਣਗੇ, ਅਤੇ ਉਹਨਾਂ ਨੂੰ ਚਾਰਾ ਮਿਲੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬੂਹਾ ਮੈਂ ਹਾਂ । ਮੇਰੇ ਥਾਣੀਂ ਜੇ ਕੋਈ ਵੜੇ ਤਾਂ ਉਹ ਬਚਾਇਆ ਜਾਵੇਗਾ ਅਤੇ ਅੰਦਰ ਬਾਹਰ ਆਇਆ ਜਾਇਆ ਕਰੇਗਾ ਅਤੇ ਚਾਰਾ ਪਾਵੇਗਾ
Punjabi ERV
ਮੈਂ ਦੁਆਰ ਹਾਂ, ਜਿਹਡ਼ਾ ਮਨੁੱਖ ਮੇਰੇ ਰਾਹੀਂ ਪ੍ਰਵੇਸ਼ ਕਰਦਾ ਹੈ ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ-ਜਾਇਆ ਕਰੇਗਾ ਅਤੇ ਉਸਨੂੰ ਜੋ ਚਾਹੀਦਾ ਹੈ ਲਭ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਦਰਵਾਜ਼ਾ ਹਾਂ, ਜਿਹੜਾ ਆਦਮੀ ਮੇਰੇ ਰਾਹੀਂ ਵੜਦਾ ਹੈ, ਬਚਾਇਆ ਜਾਵੇਗਾ। ਉਹ ਅੰਦਰ-ਬਾਹਰ ਆਇਆ ਜਾਇਆ ਕਰੇਗਾ ਅਤੇ ਉਸ ਨੂੰ ਜੋ ਚਾਹੀਦਾ ਮਿਲ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُوہا مَیں آں۔ جیہڑا میری راہِیں وڑے اوہ بچ جائے گا۔ تے اندر باہر آیا جایا کرے گا تے کھانا پائے گا۔
Punjabi Standard Bible (Punjabi Standard Bible) 2023
ਦਰਵਾਜ਼ਾ ਮੈਂ ਹਾਂ। ਜੇ ਕੋਈ ਮੇਰੇ ਰਾਹੀਂ ਪ੍ਰਵੇਸ਼ ਕਰੇ ਤਾਂ ਉਹ ਬਚਾਇਆ ਜਾਵੇਗਾ ਤੇ ਅੰਦਰ ਬਾਹਰ ਆਇਆ-ਜਾਇਆ ਕਰੇਗਾ ਅਤੇ ਚਾਰਾ ਪਾਵੇਗਾ।