John 11:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿੱਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲਾਜ਼ਰ ਨਾਂ ਦਾ ਇੱਕ ਆਦਮੀ ਸੀ । ਉਹ ਬਹੁਤ ਬਿਮਾਰ ਹੋ ਗਿਆ । ਉਹ ਬੈਤਨੀਆ ਪਿੰਡ ਦਾ ਰਹਿਣ ਵਾਲਾ ਸੀ ਜਿੱਥੇ ਉਸ ਦੀਆਂ ਭੈਣਾਂ ਮਰੀਅਮ ਅਤੇ ਮਾਰਥਾ ਰਹਿੰਦੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਲਾਜ਼ਰਾਸ ਨਾਮ ਦਾ ਇੱਕ ਆਦਮੀ ਬਿਮਾਰ ਸੀ। ਉਹ ਬੈਥਨੀਆ ਪਿੰਡ ਦਾ ਰਹਿਣ ਵਾਲਾ ਸੀ ਜਿੱਥੇ ਉਸ ਦੀਆਂ ਭੈਣਾਂ ਮਰਿਯਮ ਅਤੇ ਮਾਰਥਾ ਰਹਿੰਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮਰਿਯਮ ਅਰ ਉਹ ਦੀ ਭੈਣ ਮਾਰਥਾ ਦੀ ਨਗਰੀ ਬੈਤਅਨਿਯਾ ਦਾ ਲਾਜ਼ਰ ਨਾਮੇ ਇੱਕ ਮਨੁੱਖ ਬਿਮਾਰ ਸੀ
Punjabi ERV
ਲਾਜ਼ਰ ਨਾਂ ਦਾ ਇੱਕ ਰੋਗ਼ੀ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰੀ ਸੀ ਜਿਥੇ ਮਰਿਯਮ ਅਤੇ ਉਸਦੀ ਭੈਣ ਮਾਰਥਾ ਰਹਿੰਦੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اِک بندہ لعزر کر کے بیمار سی۔ جیہڑا مریم تے اوہدی بھین مرتھا دے پِنڈ بَیت عَنِیاہ دا سی۔
Punjabi Standard Bible (Punjabi Standard Bible) 2023
ਮਰਿਯਮ ਅਤੇ ਉਸ ਦੀ ਭੈਣ ਮਾਰਥਾ ਦੇ ਪਿੰਡ ਬੈਤਅਨੀਆ ਦਾ ਇੱਕ ਮਨੁੱਖ ਲਾਜ਼ਰ ਬਿਮਾਰ ਸੀ।