John 11:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਠੀਕ ਹੋ ਜਾਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਚੇਲਿਆਂ ਨੇ ਉਹਨਾਂ ਨੂੰ ਕਿਹਾ, “ਗੁਰੂ ਜੀ, ਜੇਕਰ ਉਹ ਸੌਂ ਗਿਆ ਹੈ ਤਾਂ ਉਹ ਚੰਗਾ ਹੋ ਜਾਵੇਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੇਲਿਆਂ ਨੇ ਕਿਹਾ, “ਪ੍ਰਭੂ, ਜੇ ਉਹ ਸੌ ਰਿਹਾ ਹੈ, ਤਾਂ ਉਹ ਜਲਦੀ ਠੀਕ ਹੋ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਚੇਲਿਆਂ ਨੇ ਉਸ ਨੂੰ ਆਖਿਆ, ਪ੍ਰਭੁ ਜੀ ਜੇ ਉਹ ਸੌ ਗਿਆ ਹੈ ਤਾਂ ਬਚ ਜਾਊ
Punjabi ERV
ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਠੀਕ ਹੋ ਜਾਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد شاگِرداں نیں اوہنوں آکھیا۔ اَے خُداوندا جے سَوں گیا اے تے چَنگا بھلا ہو جائے گا۔
Punjabi Standard Bible (Punjabi Standard Bible) 2023
ਤਦ ਚੇਲਿਆਂ ਨੇ ਉਸ ਨੂੰ ਕਿਹਾ, “ਪ੍ਰਭੂ ਜੀ, ਜੇ ਉਹ ਸੌਂ ਗਿਆ ਹੈ ਤਾਂ ਬਚ ਜਾਵੇਗਾ।”