John 11:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਥੋਮਾ ਨੇ ਜਿਹੜਾ ਦਦਿਮੁਸ ਕਰਕੇ ਸੱਦੀਦਾ ਸੀ ਆਪਣੇ ਸਾਥੀ ਚੇਲੇ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਥੋਮਾ ਨੇ ਜੋ ਦੀਦੁਮੁਸ ਅਖਵਾਉਂਦਾ ਸੀ, ਆਪਣੇ ਸਾਥੀਆਂ ਨੂੰ ਕਿਹਾ, “ਆਓ, ਅਸੀਂ ਵੀ ਚੱਲੀਏ ਤਾਂ ਜੋ ਉਹਨਾਂ ਦੇ ਨਾਲ ਮਰੀਏ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਥੋਮਸ, (ਜਿਸ ਦਾ ਨਾਮ ਦਿਦੂਮੁਸ ਸੀ) ਨੇ ਆਪਣੇ ਨਾਲ ਦੇ ਚੇਲਿਆਂ ਨੂੰ ਕਿਹਾ, “ਆਓ, ਅਸੀਂ ਵੀ ਚੱਲੀਏ ਤਾਂ ਜੋ ਅਸੀਂ ਵੀ ਇਨ੍ਹਾਂ ਦੇ ਨਾਲ ਮਰੀਏ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਥੋਮਾਂ ਨੇ ਜਿਹੜਾ ਦੀਦੁਮੁਸ ਕਰਕੇ ਸੱਦੀਦਾ ਹੈ ਆਪਣੇ ਗੁਰਭਾਈਆਂ ਨੂੰ ਕਿਹਾ, ਆਓ ਅਸੀਂ ਭੀ ਚੱਲੀਏ ਭਈ ਉਹ ਦੇ ਨਾਲ ਮਰੀਏ।।
Punjabi ERV
ਤਦ ਥੋਮਾ ਨੇ ਜਿਹਡ਼ਾ ਦਦਿਮੁਸ ਕਰਕੇ ਸੱਦੀਦਾ ਸੀ ਆਪਣੇ ਸਾਥੀ ਚੇਲੇ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد تُوما جِہنُوں جوڑا آکھدے نیں اپنے نال دے شاگِرداں نُوں آکھیا آؤ اسی وی چلّئے تاں جو اوہدے نال مریئے۔
Punjabi Standard Bible (Punjabi Standard Bible) 2023
ਤਦ ਥੋਮਾ ਨੇ ਜਿਹੜਾ ਦੀਦੁਮੁਸ ਕਹਾਉਂਦਾ ਹੈ, ਆਪਣੇ ਸਾਥੀ ਚੇਲਿਆਂ ਨੂੰ ਕਿਹਾ, “ਆਓ, ਅਸੀਂ ਵੀ ਚੱਲੀਏ ਤਾਂਕਿ ਉਸ ਦੇ ਨਾਲ ਮਰੀਏ।”