John 11:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੂੰ ਉੱਥੇ ਪਹੁੰਚ ਕੇ ਪਤਾ ਲੱਗਾ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਹੋਏ ਚਾਰ ਦਿਨ ਹੋ ਗਏ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਬੈਥਨੀਆ ਪਹੁੰਚੇ, ਉਹਨਾਂ ਨੂੰ ਦੱਸਿਆ ਗਿਆ ਕਿ ਲਾਜ਼ਰਾਸ ਨੂੰ ਕਬਰ ਵਿੱਚ ਪਏ ਨੂੰ ਪਹਿਲਾਂ ਹੀ ਚਾਰ ਦਿਨ ਹੋ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਿਸੂ ਨੇ ਆਣ ਕੇ ਮਲੂਮ ਕੀਤਾ ਜੋ ਉਹ ਨੂੰ ਕਬਰ ਵਿੱਚ ਪਏ ਚਾਰ ਦਿਨ ਹੋ ਚੁੱਕੇ ਹਨ
Punjabi ERV
ਯਿਸੂ ਬੈਤਅਨਿਯਾ ਵਿੱਚ ਪਹੁੰਚਿਆ। ਯਿਸੂ ਨੇ ਵੇਖਿਆ ਕਿ ਲਾਜ਼ਰ ਨੂੰ ਤਾਂ ਪਹਿਲਾਂ ਹੀ ਕਬਰ ਵਿੱਚ ਪਿਆਂ ਚਾਰ ਦਿਨ ਹੋ ਗਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع آ کے معلُوم کِیتا پئی اوہنوں قبر وِچ پَیاں چار دِن ہوئے نیں۔
Punjabi Standard Bible (Punjabi Standard Bible) 2023
ਯਿਸੂ ਨੇ ਆ ਕੇ ਜਾਣਿਆ ਕਿ ਉਸ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਚੁੱਕੇ ਹਨ।