John 11:18 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਬੈਤਅਨਿਯਾ ਅਤੇ ਯਰੂਸ਼ਲਮ ਵਿੱਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੈਤਨੀਆ ਯਰੂਸ਼ਲਮ ਤੋਂ ਕੋਈ ਤਿੰਨ ਕਿਲੋਮੀਟਰ ਦੂਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਬੈਥਨੀਆ ਯੇਰੂਸ਼ਲੇਮ ਤੋਂ ਕੁਝ ਮੀਲ ਦੀ ਦੂਰੀ ਤੇ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਬੈਤਅਨਿਯਾ ਯਰੂਸ਼ਲਮ ਦੇ ਨੇੜੇ ਕੋਹਕੁ ਵਾਟ ਸੀ
Punjabi ERV
ਬੈਤਅਨਿਯਾ ਅਤੇ ਯਰੂਸ਼ਲਮ ਵਿਚਕਾਰ ਦੋ ਮੀਲ ਤੋਂ ਘੱਟ ਦੂਰੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੈਤਅਨਿਯਾ ਤੋਂ ਯਰੂਸ਼ਲਮ ਵਿਚਕਾਰ ਲੱਗਭਗ ਦੋ ਮੀਲ ਦੀ ਦੂਰੀ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بَیت عَنِیاہ یرُوشلِیم دے نیڑے سی۔ یعنی ڈیڑھ کوہ دے نیڑے تریڑے۔
Punjabi Standard Bible (Punjabi Standard Bible) 2023
ਬੈਤਅਨੀਆ ਯਰੂਸ਼ਲਮ ਦੇ ਨੇੜੇ ਲਗਭਗ ਤਿੰਨ ਕਿਲੋਮੀਟਰ 'ਤੇ ਸੀ।