John 11:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰੀਅਮ ਦੇ ਕੋਲ ਤਸੱਲੀ ਦੇਣ ਦੇ ਲਈ ਆਏ ਹੋਏ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਨੂੰ ਉਹਨਾਂ ਦੇ ਭਰਾ ਮਰੇ ਤੇ ਦਿਲਾਸਾ ਦੇਣ ਲਈ ਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਦੇ ਕੋਲ ਆਏ ਹੋਏ ਸਨ ਜੋ ਉਨ੍ਹਾਂ ਦੇ ਭਰਾ ਦੇ ਵਿਖੇ ਉਨ੍ਹਾਂ ਦਾ ਮਨ ਧਰਾਵਾ ਕਰਨ
Punjabi ERV
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਉਨ੍ਹਾਂ ਦੇ ਭਰਾ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے بتھیرے یہُودی مرتھا تے مریم کول اوہناں دے بھرا دی مُکانیں آئے ہوئے سن۔
Punjabi Standard Bible (Punjabi Standard Bible) 2023
ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਦੇ ਕੋਲ ਆਏ ਹੋਏ ਸਨ ਤਾਂਕਿ ਉਨ੍ਹਾਂ ਦੇ ਭਰਾ ਦੇ ਵਿਖੇ ਉਨ੍ਹਾਂ ਨੂੰ ਦਿਲਾਸਾ ਦੇਣ।