John 11:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਚਲੀ ਗਈ ਪਰ ਮਰਿਯਮ ਘਰ ਹੀ ਰਹੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮਾਰਥਾ ਨੂੰ ਪਤਾ ਲੱਗਾ ਕਿ ਯਿਸੂ ਆ ਰਹੇ ਹਨ ਤਾਂ ਉਹ ਉਹਨਾਂ ਨੂੰ ਮਿਲਣ ਦੇ ਲਈ ਬਾਹਰ ਗਈ । ਪਰ ਮਰੀਅਮ ਘਰ ਵਿੱਚ ਹੀ ਬੈਠੀ ਰਹੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮਾਰਥਾ ਨੂੰ ਪਤਾ ਲੱਗਾ ਕਿ ਯਿਸ਼ੂ ਆ ਰਹੇ ਹਨ, ਤਾਂ ਉਹ ਉਹਨਾਂ ਨੂੰ ਮਿਲਣ ਗਈ। ਪਰ ਮਰਿਯਮ ਘਰ ਵਿੱਚ ਹੀ ਰਹੀ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮਾਰਥਾ ਨੇ ਜਾਂ ਸੁਣਿਆ ਕਿ ਯਿਸੂ ਆਉਂਦਾ ਹੈ ਤਾਂ ਉਸ ਨੂੰ ਮਿਲਣ ਗਈ ਪਰ ਮਰਿਯਮ ਘਰ ਵਿਚ ਬੈਠੀ ਰਹੀ
Punjabi ERV
ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸਨੂੰ ਮਿਲਣ ਲਈ ਬਾਹਰ ਚਲੀ ਗਈ ਪਰ ਮਰਿਯਮ ਘਰ ਹੀ ਰਹੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد مرتھا سُنیا پئی یِسُوع آیا اے اگّوں والی مِلن گئی۔ پر مریم گھر ای رہی۔
Punjabi Standard Bible (Punjabi Standard Bible) 2023
ਸੋ ਜਦੋਂ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ ਤਾਂ ਉਸ ਨੂੰ ਮਿਲਣ ਗਈ, ਪਰ ਮਰਿਯਮ ਘਰ ਹੀ ਬੈਠੀ ਰਹੀ।