John 11:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਨੂੰ ਆਖਿਆ, “ਪੁਨਰ ਉਥਾਂਨ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰੱਖੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਨੂੰ ਫਿਰ ਕਿਹਾ, “ਮੈਂ ਹੀ ਪੁਨਰ-ਉਥਾਨ ਅਤੇ ਜੀਵਨ ਹਾਂ । ਜੋ ਕੋਈ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ, ਬੇਸ਼ੱਕ ਉਹ ਮਰ ਵੀ ਜਾਵੇ, ਉਹ ਫਿਰ ਵੀ ਜੀਵੇਗਾ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਸਨੂੰ ਕਿਹਾ, “ਪੁਨਰ-ਉਥਾਨ ਅਤੇ ਜੀਵਨ ਮੈਂ ਹਾਂ। ਜਿਹੜਾ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਉਹ ਜੀਵੇਗਾ, ਭਾਵੇਂ ਉਹ ਮਰ ਵੀ ਜਾਵੇ;
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਕਿਹਾ ਕਿਆਮਤ ਅਤੇ ਜੀਉਣ ਮੈਂ ਹਾਂ। ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਭਾਵੇਂ ਉਹ ਮਰ ਜਾਵੇ ਤਾਂ ਵੀ ਜੀਵੇਗਾ
Punjabi ERV
ਯਿਸੂ ਨੇ ਉਸਨੂੰ ਆਖਿਆ, “ਪੁਨਰ ਉਥਾਨ ਅਤੇ ਜੀਵਨ ਮੈਂ ਹਾਂ। ਜਿਹਡ਼ਾ ਮਨੁੱਖ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਉਹ ਜਿਉਣਾ ਜਾਰੀ ਰਖੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں آکھیا قیامت تے زِندگی مَیں آں۔ جیہڑا میرے اُتّے اِیمان لیاؤندا اے بھانویں اوہ مر جائے تَد وی جِیئے گا۔
Punjabi Standard Bible (Punjabi Standard Bible) 2023
ਯਿਸੂ ਨੇ ਉਸ ਨੂੰ ਕਿਹਾ, “ਪੁਨਰ-ਉਥਾਨ ਅਤੇ ਜੀਵਨ ਮੈਂ ਹੀ ਹਾਂ। ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ, ਭਾਵੇਂ ਉਹ ਮਰ ਵੀ ਜਾਵੇ ਤਾਂ ਵੀ ਜੀਵੇਗਾ;