John 11:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇੱਕਲਿਆਂ ਗੱਲ ਕੀਤੀ ਅਤੇ ਆਖਿਆ, “ਗੁਰੂ ਇੱਥੇ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਕਹਿਣ ਦੇ ਬਾਅਦ ਮਾਰਥਾ ਵਾਪਸ ਆ ਗਈ ਅਤੇ ਆਪਣੀ ਭੈਣ ਨੂੰ ਇਕੱਲੇ ਸੱਦ ਕੇ ਕਿਹਾ, “ਗੁਰੂ ਜੀ ਇੱਥੇ ਆ ਗਏ ਹਨ ਅਤੇ ਤੈਨੂੰ ਸੱਦ ਰਹੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਸ ਨੇ ਇਹ ਕਿਹਾ ਤਾਂ ਉਹ ਵਾਪਸ ਗਈ ਅਤੇ ਆਪਣੀ ਭੈਣ ਮਰਿਯਮ ਨੂੰ ਆਪਣੇ ਕੋਲ ਬੁਲਾਇਆ ਅਤੇ ਕਿਹਾ, “ਗੁਰੂ ਜੀ ਇੱਥੇ ਹਨ,” ਉਸ ਨੇ ਕਿਹਾ, “ਅਤੇ ਤੇਰੇ ਬਾਰੇ ਪੁੱਛ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਕਹਿ ਕੇ ਉਹ ਚੱਲੀ ਗਈ ਅਤੇ ਆਪਣੀ ਭੈਣ ਮਰਿਯਮ ਨੂੰ ਚੁੱਪ ਕੀਤੀ ਸੱਦ ਕੇ ਬੋਲੀ, ਗੁਰੂ ਆਇਆ ਹੋਇਆ ਹੈ ਅਤੇ ਤੈਨੂੰ ਸੱਦਦਾ ਹੈ
Punjabi ERV
ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕਲਿਆਂ ਗ੍ਗੱਲ ਕੀਤੀ ਅਤੇ ਆਖਿਆ, “ਗੁਰੂ ਇਥੇ ਹੈ ਅਤੇ ਉਹ ਤੇਰੇ ਬਾਰੇ ਪੁਛ ਰਿਹਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, “ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ آکھ کے ٹُر گئی تے اپنی بھین مریم نُوں چُپ کِیتیاں سَدّ کے آکھن لگّی۔ اُستاد آگیا اے تے تینُوں سدّدا اے۔
Punjabi Standard Bible (Punjabi Standard Bible) 2023
ਇਹ ਕਹਿ ਕੇ ਉਹ ਚਲੀ ਗਈ ਅਤੇ ਆਪਣੀ ਭੈਣ ਮਰਿਯਮ ਨੂੰ ਚੁੱਪ-ਚਪੀਤੇ ਸੱਦ ਕੇ ਕਹਿਣ ਲੱਗੀ, “ਗੁਰੂ ਇੱਥੇ ਹੈ ਅਤੇ ਤੈਨੂੰ ਬੁਲਾਉਂਦਾ ਹੈ।”