John 11:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮਰੀਅਮ ਉੱਥੇ ਪਹੁੰਚੀ ਜਿੱਥੇ ਯਿਸੂ ਸਨ ਤਾਂ ਉਹ ਯਿਸੂ ਨੂੰ ਦੇਖਦੇ ਹੀ ਉਹਨਾਂ ਦੇ ਚਰਨਾਂ ਵਿੱਚ ਡਿੱਗ ਪਈ ਅਤੇ ਉਹਨਾਂ ਨੂੰ ਕਿਹਾ, “ਪ੍ਰਭੂ ਜੀ, ਜੇਕਰ ਤੁਸੀਂ ਇੱਥੇ ਹੁੰਦੇ ਤਾਂ ਮੇਰਾ ਭਰਾ ਨਾ ਮਰਦਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮਰਿਯਮ ਉੱਥੇ ਪਹੁੰਚੀ ਜਿੱਥੇ ਯਿਸ਼ੂ ਸੀ ਅਤੇ ਉਸਨੂੰ ਵੇਖਿਆ ਤਾਂ ਉਹ ਉਹਨਾਂ ਦੇ ਪੈਰੀਂ ਡਿੱਗ ਪਈ ਅਤੇ ਆਖਿਆ, “ਪ੍ਰਭੂ ਜੀ, ਜੇ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਜਾਂ ਮਰਿਯਮ ਉਸ ਥਾਂ ਆਈ ਜਿੱਥੇ ਯਿਸੂ ਸੀ ਤਾਂ ਉਸ ਨੂੰ ਵੇਖ ਕੇ ਉਸ ਦੇ ਪੈਰੀਂ ਪਈ ਅਤੇ ਉਸ ਨੂੰ ਆਖਿਆ, ਪ੍ਰਭੁ ਜੀ ਜੇ ਤੂੰ ਐਥੇ ਹੁੰਦਾ ਤਾਂ ਮੇਰਾ ਭਰਾ ਨਾ ਮਰਦਾ
Punjabi ERV
ਮਰਿਯਮ ਉਥੇ ਆਈ ਜਿਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੁਸੀਂ ਇਥੇ ਹੁੰਦੇ, ਮੇਰਾ ਭਰਾ ਨਾ ਮਰਿਆ ਹੁੰਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو مریم جد اوتھے آئی جِتّھے یِسُوع سی۔ اوہنوں ویکھ دیاں ای ایہہ آکھ کے اوہدی پَیرِیں ڈِگّ پئی تے آکھن لگّی خُداوند جے تُوں ایتھے ہوندوں تے میرا بھرا ناں مر دا۔
Punjabi Standard Bible (Punjabi Standard Bible) 2023
ਸੋ ਜਦੋਂ ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ ਤਾਂ ਉਸ ਨੂੰ ਵੇਖ ਕੇ ਉਸ ਦੇ ਚਰਨਾਂ 'ਤੇ ਡਿੱਗ ਪਈ ਅਤੇ ਉਸ ਨੂੰ ਕਹਿਣ ਲੱਗੀ, “ਹੇ ਪ੍ਰਭੂ, ਜੇ ਤੂੰ ਇੱਥੇ ਹੁੰਦਾ ਤਾਂ ਮੇਰਾ ਭਰਾ ਨਾ ਮਰਦਾ।”