John 11:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸੱਕਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਵਿੱਚੋਂ ਕੁਝ ਹੋਰ ਕਹਿਣ ਲੱਗੇ, “ਇਸ ਨੇ ਅੰਨ੍ਹਿਆਂ ਦੀਆਂ ਅੱਖਾਂ ਖੋਲ੍ਹੀਆਂ, ਕੀ ਇਹ ਲਾਜ਼ਰ ਨੂੰ ਮਰਨ ਤੋਂ ਨਹੀਂ ਬਚਾਅ ਸਕਦਾ ਸੀ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹਨਾਂ ਵਿੱਚੋਂ ਕਈਆਂ ਨੇ ਕਿਹਾ, “ਉਹ ਜਿਨ੍ਹਾਂ ਨੇ ਅੰਨ੍ਹੇ ਆਦਮੀ ਦੀਆਂ ਅੱਖਾਂ ਖੋਲ੍ਹੀਆਂ, ਕੀ ਇਹ ਲਾਜ਼ਰਾਸ ਨੂੰ ਮਰਨ ਤੋਂ ਨਹੀਂ ਬਚਾ ਸਕਦੇ ਸੀ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਕਈ ਉਨ੍ਹਾਂ ਵਿੱਚੋਂ ਬੋਲੇ, ਕੀ ਇਹ ਜਿਹ ਨੇ ਅੰਨ੍ਹੇ ਦੀਆਂ ਅੱਖਾਂ ਖੋਲ੍ਹੀਆਂ ਐੱਨਾ ਭੀ ਨਾ ਕਰ ਸੱਕਿਆ ਜੋ ਇਹ ਮਨੁੱਖ ਨਾ ਮਰਦਾॽ
Punjabi ERV
ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸਨੇ ਅੰਨ੍ਹੇ ਨੂੰ ਦ੍ਰਿਸ਼ਟੀ ਦਿੱਤੀ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہناں وِچوں کئیاں آکھیا۔ ایہہ بندے جِس اَنھے دِیاں اَکھّیاں کھول دِتّیاں اینا نا کر سکیا پئی ایہہ نا مر دا؟
Punjabi Standard Bible (Punjabi Standard Bible) 2023
ਪਰ ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਕੀ ਇਹ ਜਿਸ ਨੇ ਅੰਨ੍ਹੇ ਦੀਆਂ ਅੱਖਾਂ ਖੋਲ੍ਹੀਆਂ, ਐਨਾ ਵੀ ਨਾ ਕਰ ਸਕਿਆ ਕਿ ਇਹ ਮਨੁੱਖ ਨਾ ਮਰਦਾ?”