John 11:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਇਸ ਬਿਮਾਰੀ ਦਾ ਅੰਤ ਮੌਤ ਨਹੀਂ ਹੈ ਸਗੋਂ ਇਹ ਪਰਮੇਸ਼ਰ ਦੀ ਮਹਿਮਾ ਦੇ ਲਈ ਹੈ । ਇਸ ਦੇ ਰਾਹੀਂ ਪਰਮੇਸ਼ਰ ਦੇ ਪੁੱਤਰ ਦੀ ਵਡਿਆਈ ਹੋਵੇਗੀ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਯਿਸ਼ੂ ਨੇ ਇਹ ਸੁਣਿਆ ਤਾਂ ਉਹਨਾਂ ਨੇ ਕਿਹਾ, “ਇਸ ਬਿਮਾਰੀ ਦਾ ਅੰਤ ਮੌਤ ਨਹੀਂ ਹੈ। ਪਰ ਇਹ ਪਰਮੇਸ਼ਵਰ ਦੀ ਵਡਿਆਈ ਲਈ ਹੈ ਤਾਂ ਜੋ ਪਰਮੇਸ਼ਵਰ ਦੇ ਪੁੱਤਰ ਦੀ ਇਸ ਤੋਂ ਵਡਿਆਈ ਹੋ ਸਕੇ।”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਸੁਣ ਕੇ ਕਿਹਾ, ਇਹ ਬਿਮਾਰੀ ਮੌਤ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਵਡਿਆਈ ਦੇ ਨਿਮਿੱਤ ਹੈ ਜੋ ਇਸ ਤੋਂ ਪਰਮੇਸ਼ੁਰ ਦੇ ਪੁੱਤ੍ਰ ਦੀ ਵਡਿਆਈ ਹੋਵੇ
Punjabi ERV
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸਨੇ ਆਖਿਆ, “ਇਸ ਬਿਮਾਰੀ ਦਾ ਨਤੀਜਾ ਮੌਤ ਨਹੀਂ ਹੋਵੇਗਾ, ਪਰ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੇ ਇਸ ਰਾਹੀਂ ਮਹਿਮਾਮਈ ਹੋਣ ਲਈ ਆਈ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع ایہہ سُن کے آکھیا ایہہ بیماری مَوت دی نئیں اے پر خُدا دے جلال لئی۔ تاں جو خُدا دے پُتر دا اوہدے کر کے جلال ہوئے۔
Punjabi Standard Bible (Punjabi Standard Bible) 2023
ਇਹ ਸੁਣ ਕੇ ਯਿਸੂ ਨੇ ਕਿਹਾ, “ਇਹ ਬਿਮਾਰੀ ਮੌਤ ਦੀ ਨਹੀਂ, ਸਗੋਂ ਪਰਮੇਸ਼ਰ ਦੀ ਮਹਿਮਾ ਲਈ ਹੈ ਤਾਂਕਿ ਇਸ ਦੇ ਦੁਆਰਾ ਪਰਮੇਸ਼ਰ ਦੇ ਪੁੱਤਰ ਦੀ ਮਹਿਮਾ ਹੋਵੇ।”