John 11:41 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਪੱਥਰ ਹਟਾ ਦਿੱਤਾ । ਯਿਸੂ ਨੇ ਆਪਣੀਆਂ ਅੱਖਾਂ ਉਤਾਂਹ ਅਕਾਸ਼ ਵੱਲ ਚੁੱਕੀਆਂ ਅਤੇ ਕਿਹਾ, “ਪਿਤਾ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਤੁਸੀਂ ਮੇਰੀ ਸੁਣ ਲਈ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਉਹਨਾਂ ਨੇ ਪੱਥਰ ਨੂੰ ਹਟਾ ਦਿੱਤਾ। ਤਦ ਯਿਸ਼ੂ ਨੇ ਉੱਪਰ ਵੇਖਿਆ ਅਤੇ ਕਿਹਾ, “ਪਿਤਾ ਜੀ, ਮੈਂ ਤੁਹਾਡਾ ਧੰਨਵਾਦ ਕਰਦਾ ਹਾਂ ਕਿ ਤੁਸੀਂ ਮੇਰੀ ਸੁਣ ਲਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਉਸ ਪੱਥਰ ਨੂੰ ਹਟਾ ਦਿੱਤਾ ਅਤੇ ਯਿਸੂ ਨੇ ਅੱਖਾਂ ਉਤਾਹਾਂ ਕਰ ਕੇ ਆਖਿਆ, ਹੇ ਪਿਤਾ, ਮੈਂ ਤੇਰਾ ਸ਼ੁਕਰ ਕਰਦਾ ਹਾਂ ਜੋ ਤੈਂ ਮੇਰੀ ਸੁਣੀ
Punjabi ERV
ਫ਼ੇਰ ਉਨ੍ਹਾਂ ਨੇ ਪ੍ਰਵੇਸ਼ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੈਨੂੰ ਸੁਣਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوہناں پتّھر نُوں ہٹایا تے یِسُوع اَکھّیاں اُتانہہ کر کے آکھیا۔ اَے باپ مَیں تیرا شُکر کرنا ہاں پئی تُوں میری سُنی۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੇ ਉਸ ਪੱਥਰ ਨੂੰ ਹਟਾ ਦਿੱਤਾ ਅਤੇ ਯਿਸੂ ਨੇ ਆਪਣੀਆਂ ਅੱਖਾਂ ਉਤਾਂਹ ਚੁੱਕ ਕੇ ਕਿਹਾ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਕਿ ਤੂੰ ਮੇਰੀ ਸੁਣੀ