John 11:46 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਵਿੱਚੋਂ ਕੁਝ ਫ਼ਰੀਸੀਆਂ ਦੇ ਕੋਲ ਵਾਪਸ ਗਏ ਅਤੇ ਜੋ ਯਿਸੂ ਨੇ ਕੀਤਾ ਸੀ, ਉਹਨਾਂ ਨੂੰ ਦੱਸਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹਨਾਂ ਵਿੱਚੋਂ ਕੁਝ ਲੋਕ ਫ਼ਰੀਸੀਆਂ ਕੋਲ ਗਏ ਅਤੇ ਉਹਨਾਂ ਨੂੰ ਉਹ ਦੱਸਿਆ ਜੋ ਕੁਝ ਯਿਸ਼ੂ ਨੇ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਵਿੱਚੋਂ ਕਈਆਂ ਨੇ ਫ਼ਰੀਸੀਆਂ ਦੇ ਕੋਲ ਜਾ ਕੇ ਓਹ ਕੰਮ ਜਿਹੜੇ ਯਿਸੂ ਨੇ ਕੀਤੇ ਸਨ ਦੱਸ ਦਿੱਤੇ।।
Punjabi ERV
ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾਕੇ ਫ਼ਰੀਸੀਆਂ ਨੂੰ ਯਿਸੂ ਬਾਰੇ ਦਸਿਆ ਕਿ ਉਸ੍ਸਨੇ ਕੀ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾ ਕੇ ਫ਼ਰੀਸੀਆਂ ਨੂੰ ਯਿਸੂ ਦੇ ਕੰਮ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر کئی اوہناں وِچوں فرِیسیاں دے کول گئے تے جو کُجھ یِسُوع کِیتا سی اوہناں نُوں دسیا۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਵਿੱਚੋਂ ਕੁਝ ਫ਼ਰੀਸੀਆਂ ਦੇ ਕੋਲ ਗਏ ਅਤੇ ਜੋ ਯਿਸੂ ਨੇ ਕੀਤਾ ਸੀ, ਉਨ੍ਹਾਂ ਨੂੰ ਦੱਸਿਆ।