John 11:48 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇਕਰ ਅਸੀਂ ਇਸ ਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਅਸੀਂ ਇਸ ਨੂੰ ਇਸੇ ਤਰ੍ਹਾਂ ਛੱਡ ਦੇਈਏ ਤਾਂ ਸਭ ਲੋਕ ਇਸ ਵਿੱਚ ਵਿਸ਼ਵਾਸ ਕਰਨ ਲੱਗ ਪੈਣਗੇ । ਫਿਰ ਰੋਮੀ ਆਉਣਗੇ ਅਤੇ ਸਾਡੀ ਕੌਮ ਅਤੇ ਹੈਕਲ ਦੋਨਾਂ ਦਾ ਨਾਸ਼ ਕਰ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਅਸੀਂ ਇਸ ਵਿਅਕਤੀ ਨੂੰ ਇਸ ਤਰ੍ਹਾਂ ਕਰਨ ਦਿੱਤਾ ਤਾਂ ਹਰ ਕੋਈ ਉਸ ਤੇ ਵਿਸ਼ਵਾਸ ਕਰੇਗਾ ਅਤੇ ਫਿਰ ਰੋਮੀ ਅਧਿਕਾਰੀ ਆਉਣਗੇ ਅਤੇ ਸਾਡੇ ਹੈਕਲ ਅਤੇ ਸਾਡੇ ਰਾਸ਼ਟਰ ਨੂੰ ਨਾਸ਼ ਕਰ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਜੇ ਅਸੀਂ ਉਸ ਨੂੰ ਐਵੇਂ ਛੱਡ ਦੇਈਏ ਤਾਂ ਸਭ ਉਸ ਉੱਤੇ ਨਿਹਚਾ ਕਰਨਗੇ ਅਤੇ ਰੋਮੀ ਆ ਜਾਣਗੇ ਅਤੇ ਨਾਲੇ ਸਾਡੀ ਜਗ੍ਹਾ ਅਰ ਨਾਲੇ ਸਾਡੀ ਕੌਮ ਭੀ ਲੈ ਲੈਣਗੇ
Punjabi ERV
ਜੇਕਰ ਅਸੀਂ ਇਸਨੂੰ ਇਹ ਕੁਝ ਕਰਦੇ ਰਹਿਣ ਦਿੱਤਾ, ਤਾਂ ਹਰ ਕੋਈ ਉਸ ਵਿੱਚ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੇ ਮੰਦਰ ਅਤੇ ਸਾਡੀ ਕੌਮ ਨੂੰ ਨਸ਼ਟ ਕਰ ਦੇਣਗੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਅਸੀਂ ਇਸ ਨੂੰ ਓਵੇਂ ਹੀ ਛੱਡ ਦਿੱਤਾ, ਤਾਂ ਹਰ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੀ ਹੈਕਲ ਅਤੇ ਸਾਡੀ ਕੌਮ ਨੂੰ ਨਾਸ ਕਰ ਦੇਣਗੇ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہنوں اسی ایویں چھڈ دئیے تے سارے لوک اوہدے اُتّے اِیمان لیاؤن گے۔ تے رُومی آ کے ساڈا مُلک تے قوم کھولین گے۔
Punjabi Standard Bible (Punjabi Standard Bible) 2023
ਜੇ ਅਸੀਂ ਉਸ ਨੂੰ ਇਸੇ ਤਰ੍ਹਾਂ ਛੱਡ ਦੇਈਏ ਤਾਂ ਸਭ ਉਸ ਉੱਤੇ ਵਿਸ਼ਵਾਸ ਕਰਨਗੇ ਅਤੇ ਰੋਮੀ ਆ ਕੇ ਸਾਡੀ ਜਗ੍ਹਾ ਅਤੇ ਕੌਮ ਨੂੰ ਲੈ ਲੈਣਗੇ।”