John 11:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਉਹਨਾਂ ਨੂੰ ਕਿਹਾ, “ਹੇ ਰੱਬੀ, ਕੁਝ ਸਮਾਂ ਪਹਿਲਾਂ ਹੀ ਯਹੂਦੀ ਤੁਹਾਨੂੰ ਪਥਰਾਓ ਕਰਨਾ ਚਾਹੁੰਦੇ ਸਨ ਅਤੇ ਕੀ ਤੁਸੀਂ ਫਿਰ ਉੱਥੇ ਹੀ ਜਾਣਾ ਚਾਹੁੰਦੇ ਹੋ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹਨਾਂ ਦੇ ਚੇਲਿਆਂ ਨੇ ਇਤਰਾਜ਼ ਜਤਾਇਆ ਅਤੇ ਉਹਨਾਂ ਨੇ ਕਿਹਾ, “ਰੱਬੀ, ਕੁਝ ਦਿਨ ਪਹਿਲਾਂ ਯਹੂਦਿਯਾ ਵਿੱਚ ਲੋਕ ਤੁਹਾਨੂੰ ਪੱਥਰ ਮਾਰਨ ਦੀ ਕੋਸ਼ਿਸ਼ ਕਰ ਰਹੇ ਸਨ। ਕੀ ਤੁਸੀਂ ਦੁਬਾਰਾ ਉੱਥੇ ਜਾ ਰਹੇ ਹੋ?”
Punjabi Bible 2016 - ਪਵਿੱਤਰ ਬਾਈਬਲ O.V.
ਚੇਲਿਆਂ ਨੇ ਉਸ ਨੂੰ ਆਖਿਆ, ਸੁਆਮੀਂ ਜੀ ਯਹੂਦੀ ਤੈਨੂੰ ਹੁਣੇ ਪਥਰਾਹ ਕਰਨਾ ਚਾਹੁੰਦੇ ਸਨ ਅਤੇ ਤੂੰ ਫੇਰ ਉੱਥੇ ਜਾਂਦਾ ਹੈਂॽ
Punjabi ERV
ਚੇਲਿਆਂ ਨੇ ਆਖਿਆ, “ਪਰ ਗੁਰੂ! ਥੋਡ਼ਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪੱਥਰਾਵ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉਥੇ ਹੀ ਵਾਪਸ ਜਾਣਾ ਚਾਹੁੰਦਾ ਹੈਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
شاگِرد اوہنوں آکھن لگّے اَے ربّی یہُودی ہُنے تینُوں پتّھر مارنا چاہندے سن تے تُوں فیر اوتھے جانا ایں؟
Punjabi Standard Bible (Punjabi Standard Bible) 2023
ਚੇਲਿਆਂ ਨੇ ਉਸ ਨੂੰ ਕਿਹਾ, “ਹੇ ਰੱਬੀ, ਹੁਣੇ ਤਾਂ ਯਹੂਦੀ ਤੈਨੂੰ ਪਥਰਾਓ ਕਰਨਾ ਚਾਹੁੰਦੇ ਸਨ ਅਤੇ ਤੂੰ ਫੇਰ ਉੱਥੇ ਜਾ ਰਿਹਾ ਹੈਂ?”