John 12:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਨੀਆ ਨੂੰ ਗਏ ਜਿੱਥੇ ਲਾਜ਼ਰ ਰਹਿੰਦਾ ਸੀ ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਊਂਦਾ ਕੀਤਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸ਼ੂ ਬੈਥਨੀਆ ਆਏ, ਜਿੱਥੇ ਲਾਜ਼ਰਾਸ ਰਹਿੰਦਾ ਸੀ, ਜਿਸ ਨੂੰ ਯਿਸ਼ੂ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪਸਾਹ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਅਨਿਯਾ ਵਿੱਚ ਆਇਆ ਜਿੱਥੇ ਲਾਜ਼ਰ ਸੀ ਜਿਹ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ
Punjabi ERV
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ (ਜਿਸਨੂੰ ਯਿਸੂ ਨੇ ਮੌਤ ਤੋਂ ਉਭਾਰਿਆ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع عید فسح توں چھ دِن پہلاں بَیت عَنِیاہ وِچ آیا جِتّھے لعزر سی جِہنُوں یِسُوع مُردیاں وِچوں جوالیا سی۔
Punjabi Standard Bible (Punjabi Standard Bible) 2023
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਅਨੀਆ ਵਿੱਚ ਆਇਆ ਜਿੱਥੇ ਲਾਜ਼ਰ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਵਾਇਆ ਸੀ।