John 12:20 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹੜੇ ਲੋਕ ਤਿਉਹਾਰ ਤੇ ਭਗਤੀ ਕਰਨ ਦੇ ਲਈ ਗਏ ਸਨ ਉਹਨਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਉਹਨਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ ਜੋ ਤਿਉਹਾਰ ਤੇ ਅਰਾਧਨਾ ਕਰਨ ਲਈ ਆਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਲੋਕ ਤਿਉਹਾਰ ਉੱਤੇ ਬੰਦਗੀ ਕਰਨ ਆਏ ਉਨ੍ਹਾਂ ਵਿੱਚ ਕਈ ਯੂਨਾਨੀ ਸਨ
Punjabi ERV
ਉਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਬੰਦਗੀ ਕਰਨ ਲਈ ਆਏ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں وِچوں جیہڑے عید اُتّے بندگی کرن گئے کئی یُونانی سن۔
Punjabi Standard Bible (Punjabi Standard Bible) 2023
ਤਿਉਹਾਰ 'ਤੇ ਅਰਾਧਨਾ ਕਰਨ ਆਏ ਲੋਕਾਂ ਵਿੱਚ ਕੁਝ ਯੂਨਾਨੀ ਸਨ।