John 12:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੋ ਕੋਈ ਮੇਰੀ ਸੇਵਾ ਕਰਨਾ ਚਾਹੁੰਦਾ ਹੈ, ਮੇਰੇ ਪਿੱਛੇ ਚੱਲੇ ਤਾਂ ਜੋ ਜਿੱਥੇ ਮੈਂ ਹਾਂ ਉੱਥੇ ਮੇਰਾ ਸੇਵਕ ਵੀ ਹੋਵੇ । ਜੋ ਮੇਰੀ ਸੇਵਾ ਕਰਦਾ ਹੈ, ਮੇਰੇ ਪਿਤਾ ਉਸ ਦਾ ਆਦਰ ਕਰਨਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੋ ਕੋਈ ਮੇਰੀ ਸੇਵਾ ਕਰਦਾ ਹੈ ਉਹ ਮੇਰੇ ਮਗਰ ਆਵੇ; ਅਤੇ ਜਿੱਥੇ ਮੈਂ ਹਾਂ ਉੱਥੇ ਮੇਰਾ ਸੇਵਕ ਵੀ ਹੋਵੇਗਾ। ਮੇਰਾ ਪਿਤਾ ਉਸ ਦੀ ਇੱਜ਼ਤ ਕਰੇਗਾ ਜੋ ਮੇਰੀ ਸੇਵਾ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਕੋਈ ਮੇਰੀ ਸੇਵਾ ਕਰੇ ਤਾਂ ਮੇਰੇ ਪਿੱਛੇ ਹੋ ਤੁਰੇ ਅਰ ਜਿੱਥੇ ਮੈਂ ਹਾਂ ਮੇਰਾ ਸੇਵਕ ਭੀ ਉੱਥੇ ਹੋਵੇਗਾ। ਜੇ ਕੋਈ ਮੇਰੀ ਸੇਵਾ ਕਰੇ ਤਾਂ ਪਿਤਾ ਉਹ ਦਾ ਆਦਰ ਕਰੇਗਾ
Punjabi ERV
ਜਿਹਡ਼ਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹਡ਼ਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸਨੂੰ ਸਤਿਕਾਰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਸੇਵਾ ਕਰਦਾ ਹੈ, ਪਿਤਾ ਉਸ ਦਾ ਆਦਰ ਕਰਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے کوئی میری سیوا کرے تے اوہ میرے مگر آئے۔ تے جِتّھے مَیں آں میری سیوا کرن والا وی اوتھے ہوئے گا۔ جے کوئی میری سیوا کرے تے باپ اوہدی عِزّت کرے گا۔
Punjabi Standard Bible (Punjabi Standard Bible) 2023
ਜੇ ਕੋਈ ਮੇਰੀ ਸੇਵਾ ਕਰੇ ਤਾਂ ਮੇਰੇ ਪਿੱਛੇ ਹੋ ਤੁਰੇ; ਜਿੱਥੇ ਮੈਂ ਹਾਂ ਮੇਰਾ ਸੇਵਕ ਵੀ ਉੱਥੇ ਹੋਵੇਗਾ। ਜੇ ਕੋਈ ਮੇਰੀ ਸੇਵਾ ਕਰੇ ਤਾਂ ਪਿਤਾ ਉਸ ਨੂੰ ਆਦਰ ਦੇਵੇਗਾ।