John 12:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬੇਸ਼ੱਕ ਯਿਸੂ ਨੇ ਉਹਨਾਂ ਦੇ ਸਾਹਮਣੇ ਇੰਨੇ ਚਮਤਕਾਰ ਦਿਖਾਏ ਪਰ ਫਿਰ ਵੀ ਉਹਨਾਂ ਨੇ ਯਿਸੂ ਵਿੱਚ ਵਿਸ਼ਵਾਸ ਨਾ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਨੇ ਉਹਨਾਂ ਦੇ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ ਤਾਂ ਵੀ ਬਹੁਤ ਸਾਰੇ ਲੋਕਾਂ ਨੇ ਯਿਸ਼ੂ ਤੇ ਵਿਸ਼ਵਾਸ ਨਹੀਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਉਸ ਨੇ ਉਨ੍ਹਾਂ ਦੇ ਸਾਹਮਣੇ ਐੱਨੇ ਨਿਸ਼ਾਨ ਵਿਖਾਏ ਸਨ ਤਾਂ ਵੀ ਉਨ੍ਹਾਂ ਉਸ ਉੱਤੇ ਨਿਹਚਾ ਨਹੀਂ ਕੀਤੀ
Punjabi ERV
ਯਿਸੂ ਨੇ ਲੋਕਾਂ ਸਾਮ੍ਹਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਲੋਕਾਂ ਸਾਹਮਣੇ ਬਹੁਤ ਸਾਰੇ ਚਮਤਕਾਰ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅੱਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਤੇ ਵਿਸ਼ਵਾਸ ਨਹੀਂ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر بھانویں اوس اینِیاں کراماتاں اوہناں دے سامھنے وکھائیاں سن تَد وی اوہ اوہدے اُتّے اِیمان نا لیائے۔
Punjabi Standard Bible (Punjabi Standard Bible) 2023
ਭਾਵੇਂ ਉਸ ਨੇ ਉਨ੍ਹਾਂ ਦੇ ਸਾਹਮਣੇ ਐਨੇ ਚਿੰਨ੍ਹ ਵਿਖਾਏ ਸਨ ਤਾਂ ਵੀ ਉਨ੍ਹਾਂ ਉਸ ਉੱਤੇ ਵਿਸ਼ਵਾਸ ਨਾ ਕੀਤਾ,