John 12:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾ ਇਸੱਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ ਯਹੂਦਾ ਨੇ ਆਖਿਆ
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਉਹਨਾਂ ਦਾ ਇੱਕ ਚੇਲਾ, ਯਹੂਦਾ ਇਸਕਰਿਯੋਤੀ ਜੋ ਉਹਨਾਂ ਨੂੰ ਫੜਵਾਉਣ ਵਾਲਾ ਸੀ, ਉਸ ਨੇ ਕਿਹਾ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਸ ਦੇ ਚੇਲਿਆਂ ਵਿੱਚੋਂ ਇੱਕ, ਕਾਰਿਯੋਤ ਵਾਸੀ ਯਹੂਦਾਹ ਨੇ ਬੋਲਿਆ, ਜੋ ਬਾਅਦ ਵਿੱਚ ਯਿਸ਼ੂ ਨੂੰ ਗ੍ਰਿਫ਼ਤਾਰ ਕਰਵਾਉਣ ਵਾਲਾ ਸੀ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਚੇਲਿਆਂ ਵਿੱਚੋਂ ਯਹੂਦਾ ਇਸਕਰਿਯੋਤੀ ਨੇ ਜਿਨ ਉਸ ਨੂੰ ਫੜਵਾਉਣਾ ਸੀ ਆਖਿਆ
Punjabi ERV
ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ) ਯਹੂਦਾ ਨੇ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸ ਨੇ ਯਿਸੂ ਨੂੰ ਫੜਵਾਉਣਾ ਸੀ) ਯਹੂਦਾ ਨੇ ਆਖਿਆ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہدے شاگِرداں وِچوں اِک جَنا یہُوداہ اِسکریُوتی جِس اوہنوں پھڑانا سی آکھن لگّا۔
Punjabi Standard Bible (Punjabi Standard Bible) 2023
ਪਰ ਉਸ ਦੇ ਚੇਲਿਆਂ ਵਿੱਚੋਂ ਇੱਕ ਚੇਲਾ ਯਹੂਦਾ ਇਸਕਰਿਯੋਤੀ ਜਿਹੜਾ ਉਸ ਨੂੰ ਫੜਵਾਉਣਾ ਚਾਹੁੰਦਾ ਸੀ, ਕਹਿਣ ਲੱਗਾ,

Recommended Reading