John 12:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਚੀ ਆਵਾਜ਼ ਨਾਲ ਕਿਹਾ, “ਜੋ ਕੋਈ ਮੇਰੇ ਵਿੱਚ ਵਿਸ਼ਵਾਸ ਕਰਦਾ ਹੈ ਉਹ ਮੇਰੇ ਵਿੱਚ ਨਹੀਂ ਸਗੋਂ ਮੇਰੇ ਭੇਜਣ ਵਾਲੇ ਵਿੱਚ ਵੀ ਵਿਸ਼ਵਾਸ ਕਰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਸਿਰਫ ਉਹ ਮੇਰੇ ਵਿੱਚ ਨਹੀਂ ਸਗੋਂ ਉਹ ਪਰਮੇਸ਼ਵਰ ਤੇ ਵਿਸ਼ਵਾਸ ਕਰਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉੱਚੀ ਅਵਾਜ਼ ਨਾਲ ਆਖਿਆ, ਜਿਹੜਾ ਮੇਰੇ ਉੱਤੇ ਨਿਹਚਾ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਨਿਹਚਾ ਕਰਦਾ ਹੈ ਜਿਨ ਮੈਨੂੰ ਘੱਲਿਆ
Punjabi ERV
ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉੱਚੀ ਅਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ ਸਗੋਂ ਉਸ ਉੱਤੇ ਵਿਸ਼ਵਾਸ ਕਰਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اُچّی اُچّی آکھیا پئی اوہ جیہڑا میرے اُتّے اِیمان لیاؤندا اے میرے اُتّے نئیں پر میرے گھلّن والے اُتّے اِیمان لیاؤندا اے۔
Punjabi Standard Bible (Punjabi Standard Bible) 2023
ਯਿਸੂ ਨੇ ਉੱਚੀ ਪੁਕਾਰ ਕੇ ਕਿਹਾ, “ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਹੈ ਉਹ ਮੇਰੇ ਉੱਤੇ ਨਹੀਂ, ਪਰ ਮੇਰੇ ਭੇਜਣ ਵਾਲੇ ਉੱਤੇ ਵਿਸ਼ਵਾਸ ਕਰਦਾ ਹੈ