John 12:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸੱਕਦੀ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਇਹ ਅਤਰ ਤਿੰਨ ਸੌ ਦੀਨਾਰ ਵਿੱਚ ਵੇਚ ਕੇ ਗਰੀਬਾਂ ਵਿੱਚ ਕਿਉਂ ਨਹੀਂ ਵੰਡਿਆ ਗਿਆ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਅਤਰ ਨੂੰ ਤਿੰਨ ਸੌ ਦੀਨਾਰ ਦਾ ਕਿਉਂ ਨਹੀਂ ਵੇਚਿਆ ਗਿਆ ਅਤੇ ਪੈਸੇ ਗਰੀਬਾਂ ਨੂੰ ਕਿਉਂ ਨਹੀਂ ਦਿੱਤੇ ਗਏ? ਇਹ ਇੱਕ ਸਾਲ ਦੀ ਤਨਖਾਹ ਦੀ ਕੀਮਤ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਅਤਰ ਡੂਢ ਸੌ ਰੁਪਏ ਨੂੰ ਵੇਚ ਕੇ ਕੰਗਾਲਾਂ ਨੂੰ ਕਿਂਊ ਨਾ ਦਿੱਤਾ ਗਿਆॽ
Punjabi ERV
“ਉਹ ਅਤਰ ਚਾਂਦੀ ਦੇ ਤਿੰਨ ਸੌ ਸਿਕਿਆਂ ਦੇ ਮੁਲ੍ਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਉਹ ਅਤਰ ਚਾਂਦੀ ਦੇ ਤਿੰਨ ਸੌ ਸਿੱਕਿਆਂ ਦੇ ਮੁੱਲ ਦਾ ਸੀ। ਇਸ ਨੂੰ ਯਿਸੂ ਤੇ ਮਲਣ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚ ਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی ایہہ عِطر تَرے سَو دینار توں ویچ کے مَسکِیناں نُوں کیوں نا دِتّا گیا؟
Punjabi Standard Bible (Punjabi Standard Bible) 2023
“ਇਹ ਅਤਰ ਤਿੰਨ ਸੌ ਦੀਨਾਰਾਂ ਦਾ ਵੇਚ ਕੇ ਪੈਸਾ ਗਰੀਬਾਂ ਨੂੰ ਕਿਉਂ ਨਹੀਂ ਦਿੱਤਾ ਗਿਆ?”