John 12:50 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ਰ ਦਾ ਹੁਕਮ ਅਨੰਤ ਜੀਵਨ ਦਾ ਸ੍ਰੋਤ ਹੈ । ਇਸੇ ਲਈ ਜੋ ਸ਼ਬਦ ਮੈਂ ਕਹਿੰਦਾ ਹਾਂ, ਇਹ ਉਹ ਹੀ ਹਨ ਜੋ ਪਿਤਾ ਨੇ ਮੈਨੂੰ ਕਹਿਣ ਲਈ ਦਿੱਤੇ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਜਾਣਦਾ ਹਾਂ ਕਿ ਉਸ ਦਾ ਹੁਕਮ ਸਦੀਪਕ ਜੀਵਨ ਵੱਲ ਲੈ ਜਾਂਦਾ ਹੈ। ਇਸ ਲਈ ਜੋ ਵੀ ਮੈਂ ਕਹਿੰਦਾ ਹਾਂ ਉਹ ਪਿਤਾ ਨੇ ਮੈਨੂੰ ਕਹਿਣ ਦੀ ਆਗਿਆ ਦਿੱਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਜਾਣਦਾ ਹਾਂ ਕਿ ਉਹ ਦਾ ਬਚਨ ਸਦੀਪਕ ਜੀਉਣ ਹੈ। ਇਸ ਕਾਰਨ ਮੈਂ ਜੋ ਕੁਝ ਬੋਲਦਾ ਹਾਂ ਸੋ ਜਿਵੇਂ ਪਿਤਾ ਨੇ ਮੈਨੂੰ ਆਖਿਆ ਹੈ ਤਿਵੇਂ ਬੋਲਦਾ ਹਾਂ।।
Punjabi ERV
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਵੀ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਬਚਨ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਬਚਨ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں جاننا آں پئی اوہدا حُکم سدا دی زِندگی اے۔ سو جو کُجھ مَیں بولنا آں جیویں باپ نیں مَینُوں آکھیا اے اوسے طرح بولنا آں۔
Punjabi Standard Bible (Punjabi Standard Bible) 2023
ਮੈਂ ਜਾਣਦਾ ਹਾਂ ਕਿ ਉਸ ਦਾ ਹੁਕਮ ਸਦੀਪਕ ਜੀਵਨ ਹੈ। ਇਸ ਲਈ ਮੈਂ ਜੋ ਕੁਝ ਬੋਲਦਾ ਹਾਂ, ਜਿਸ ਤਰ੍ਹਾਂ ਪਿਤਾ ਨੇ ਮੈਨੂੰ ਕਿਹਾ ਹੈ ਉਸੇ ਤਰ੍ਹਾਂ ਬੋਲਦਾ ਹਾਂ।”