John 12:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਕਿਹਾ, “ਉਸ ਨੂੰ ਪਰੇਸ਼ਾਨ ਨਾ ਕਰੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਲਈ ਕਰਨ ਦਿਓ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ, “ਉਸਨੂੰ ਇਕੱਲੇ ਰਹਿਣ ਦਿਓ। ਇਹ ਇਰਾਦਾ ਸੀ ਕਿ ਉਹ ਇਹ ਅਤਰ ਨੂੰ ਮੇਰੇ ਦਫ਼ਨਾਉਣ ਵਾਲੇ ਦਿਨ ਲਈ ਬਚਾ ਲਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਨੇ ਆਖਿਆ, ਉਹ ਨੂੰ ਇਹ ਮੇਰੇ ਕਫ਼ਨਾਉਣ ਦਫ਼ਨਾਉਣ ਦੇ ਦਿਨ ਲਈ ਰੱਖਣ ਦਿਹ
Punjabi ERV
ਯਿਸੂ ਨੇ ਆਖਿਆ, “ਉਸਨੂੰ ਨਾ ਰੋਕੋ, ਉਸਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਦਫ਼ਨਾਉਣ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد یِسُوع آکھیا ایہہ میرے دفن دے دِن لئی ایہنوں رکھن دے۔
Punjabi Standard Bible (Punjabi Standard Bible) 2023
ਇਸ ਲਈ ਯਿਸੂ ਨੇ ਕਿਹਾ, “ਉਸ ਨੂੰ ਰਹਿਣ ਦੇ, ਉਸ ਨੇ ਇਹ ਮੇਰੇ ਦਫ਼ਨਾਉਣ ਦੇ ਦਿਨ ਲਈ ਰੱਖਿਆ ਸੀ।