John 13:15 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਡੇ ਸਾਹਮਣੇ ਇੱਕ ਉਦਾਹਰਨ ਦਿੱਤੀ ਹੈ । ਜਿਸ ਤਰ੍ਹਾਂ ਮੈਂ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਇੱਕ ਉਦਾਹਰਣ ਦਿੱਤੀ ਹੈ ਜਿਸ ਦੀ ਤੁਹਾਨੂੰ ਪਾਲਣਾ ਕਰਨੀ ਚਾਹੀਦੀ ਹੈ। ਤੁਸੀਂ ਵੀ ਇਸ ਤਰ੍ਹਾਂ ਕਰੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ
Punjabi ERV
ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਤੁਹਾਡੇ ਲਈ ਇੱਕ ਨਮੂਨਾ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸਕੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں تُہانوں نمونہ دِتّا اے پئی جیویں مَیں تُہاڈے نال کِیتا تُسی وی کریا کرو۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੁਹਾਨੂੰ ਇੱਕ ਨਮੂਨਾ ਦੇ ਦਿੱਤਾ ਹੈ, ਤਾਂਕਿ ਜਿਵੇਂ ਮੈਂ ਤੁਹਾਡੇ ਨਾਲ ਕੀਤਾ, ਤੁਸੀਂ ਵੀ ਕਰੋ।