John 13:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਇਹ ਹੋਣ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ ਕਿ ਜਦੋਂ ਇਹ ਸਭ ਹੋਵੇ ਤੁਸੀਂ ਵਿਸ਼ਵਾਸ ਕਰੋ ਕਿ ਮੈਂ ਉਹ ਹੀ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਮੈਂ ਤੁਹਾਨੂੰ ਇਹ ਹੋਣ ਤੋਂ ਪਹਿਲਾਂ ਹੀ ਦੱਸ ਰਿਹਾ ਹਾਂ ਇਸ ਲਈ ਜਦੋਂ ਇਹ ਹੋਵੇਗਾ ਤੁਸੀਂ ਵਿਸ਼ਵਾਸ ਕਰੋਗੇ ਕਿ ਜੋ ਮੈਂ ਹਾਂ ਉਹੋ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਏਦੋਂ ਅੱਗੇ ਇਸ ਗੱਲ ਦੇ ਹੋਣ ਤੋਂ ਪਹਿਲਾਂ ਮੈਂ ਤੁਹਾਨੂੰ ਦੱਸਦਾ ਹਾਂ ਤਾਂ ਜਿਸ ਵੇਲੇ ਇਹ ਪੂਰੀ ਹੋ ਲਵੇ ਤਾਂ ਤੁਸੀਂ ਪਰਤੀਤ ਕਰੋ ਜੋ ਮੈਂ ਉਹੋ ਹਾਂ
Punjabi ERV
ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਹ ਸਭ ਕੁਝ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਹੋਵੇਗਾ, ਤੁਸੀਂ ਵਿਸ਼ਵਾਸ ਕਰੋਂਗੇ ਕਿ ਮੈਂ ਓਹੀ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن اوس گلّ دے ہون توں پہلاں مَیں تُہانوں خبر دینا آں تاں جو جد ہوئے۔ تُسی مَنّوں پئی مَیں اوہ ای آں۔
Punjabi Standard Bible (Punjabi Standard Bible) 2023
“ਹੁਣ ਮੈਂ ਇਸ ਗੱਲ ਦੇ ਹੋਣ ਤੋਂ ਪਹਿਲਾਂ ਹੀ ਤੁਹਾਨੂੰ ਦੱਸ ਰਿਹਾ ਹਾਂ ਤਾਂਕਿ ਜਦੋਂ ਇਹ ਪੂਰੀ ਹੋਵੇ ਤਾਂ ਤੁਸੀਂ ਵਿਸ਼ਵਾਸ ਕਰੋ ਕਿ ਮੈਂ ਉਹੋ ਹਾਂ।