John 13:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੁਹਾਨੂੰ ਸੱਚ ਸੱਚ ਕਹਿੰਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਨੂੰ ਸਵੀਕਾਰ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਵੀ ਸਵੀਕਾਰ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕੋਈ ਵੀ ਜਿਹੜਾ ਮੇਰੇ ਘੱਲੇ ਹੋਏ ਦਾ ਸਵਾਗਤ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ, ਅਤੇ ਜੋ ਕੋਈ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਪਿਤਾ ਨੂੰ ਸਵੀਕਾਰ ਕਰਦਾ ਹੈ ਜਿਨ੍ਹਾਂ ਮੈਨੂੰ ਭੇਜਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰੇ ਘੱਲੇ ਹੋਏ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਘੱਲਣ ਵਾਲੇ ਨੂੰ ਕਬੂਲਦਾ ਹੈ।।
Punjabi ERV
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں تُہانوں سَچ سَچ آکھنا آں جے کوئی میرے گھلّے ہوئے نُوں قبول کرے مَینُوں قبول کر دا اے تے اوہ جیہڑا مَینُوں قبول کر دا اے میرے گھلّن والے نُوں قبول کر دا اے۔
Punjabi Standard Bible (Punjabi Standard Bible) 2023
ਮੈਂ ਤੁਹਾਨੂੰ ਸੱਚ-ਸੱਚ ਕਹਿੰਦਾ ਹਾਂ ਕਿ ਜੋ ਕੋਈ ਮੇਰੇ ਭੇਜੇ ਹੋਏ ਨੂੰ ਸਵੀਕਾਰ ਕਰਦਾ ਹੈ ਉਹ ਮੈਨੂੰ ਸਵੀਕਾਰ ਕਰਦਾ ਹੈ ਅਤੇ ਜੋ ਮੈਨੂੰ ਸਵੀਕਾਰ ਕਰਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਸਵੀਕਾਰ ਕਰਦਾ ਹੈ।”